Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:58 am

+91 90915 01313 , +91 90916 01313

punjabbanni@gmail.com
punjabbani@yahoo.com

ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਚਾਰ ਹੋਰ ਜ਼ਖਮੀ

ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਚਾਰ ਹੋਰ ਜ਼ਖਮੀ

ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਅਤੇ ਚਾਰ ਹੋਰ ਜ਼ਖਮੀ
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਗੰਦਰਬਲ ਜਿ਼ਲ੍ਹੇ ’ਚ ਦਹਿਸ਼ਤੀ ਹਮਲੇ ’ਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਦਹਿਸ਼ਤਗਰਦਾਂ ਨੇ ਜਿ਼ਲ੍ਹੇ ਦੇ ਗੁੰਡ ਖੇਤਰ ਵਿੱਚ ਸੁਰੰਗ ਦੀ ਉਸਾਰੀ ਦਾ ਕੰਮ ਕਰ ਰਹੀ ਇਕ ਨਿੱਜੀ ਕੰਪਨੀ ਦੇ ਕੈਂਪ ’ਤੇ ਗੋਲੀਬਾਰੀ ਕੀਤੀ। ਅਪੁਸ਼ਟ ਰਿਪੋਰਟਾਂ ਮੁਤਾਬਕ ਦਹਿਸ਼ਤਗਰਦਾਂ ਦੇ ਹਮਲੇ ਵਿੱਚ ਛੇ ਵਿਅਕਤੀ ਮਾਰੇ ਗਏਹਨ, ਜਿਨ੍ਹਾਂ ਵਿੱਚ ਇਕ ਡਾਕਟਰ ਵੀ ਸ਼ਾਮਲ ਹੈ। ਹਾਲਾਂਕਿ ਦੇਰ ਰਾਤ ਤੱਕ ਅਧਿਕਾਰਤ ਤੌਰ ’ਤੇ ਇਸ ਦੀ ਪੁਸ਼ਟੀ ਨਹੀਂ ਹੋਈ। ਪੁਲੀਸ ਅਤੇ ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦਹਿਸ਼ਤਗਰਦਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਮਲੇ ਦੀ ਨਿਖੇਧੀ ਕੀਤੀ ਹੈ।

Advertisement
Advertisement
Advertisement
Advertisement
Scroll to Top