Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਕੀਮਪੁਰ ਦੇ ਸੱਤ ਪਰਿਵਾਰ ਕਾਂਗਰਸ `ਚ ਸ਼ਾਮਲ

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਕੀਮਪੁਰ ਦੇ ਸੱਤ ਪਰਿਵਾਰ ਕਾਂਗਰਸ `ਚ ਸ਼ਾਮਲ

ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਹਕੀਮਪੁਰ ਦੇ ਸੱਤ ਪਰਿਵਾਰ ਕਾਂਗਰਸ `ਚ ਸ਼ਾਮਲ
ਡੇਰਾ ਬਾਬਾ ਨਾਨਕ : ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਹੋਰ ਬਲ ਮਿਲਿਆ ਜੱਦ ਹਲਕੇ ਦੇ ਪਿੰਡ ਹਕੀਮਪੁਰ ਦੇ ਸੱਤ ਪਰਿਵਾਰਾਂ ਨੇ ਸੁਖਜਿੰਦਰ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੀ ਯੋਗ ਅਤੇ ਸੁਹਿਰਦ ਅਗਵਾਈ ਹੇਠ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਰੇ ਭੈਣ ਭਰਾਵਾਂ ਨੂੰ ਕਾਂਗਰਸ ਪਾਰਟੀ ਵਿੱਚ ਜੀ ਆਇਆ ਆਖਦੇ ਹੋਏ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ ਮੀਡੀਆ ਨਾਲ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ ।

Advertisement
Advertisement
Advertisement
Advertisement
Scroll to Top