Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ

ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ
ਜੈਪੁਰ : ਭਾਰਤ ਦੇਸ਼ ਦੇ ਸ਼ਹਿਰ ਜੈਪੁਰ `ਚ ਕਰਵਾ ਚੌਥ ਦੀ ਰਾਤ ਨੂੰ ਪਤੀ-ਪਤਨੀ ਨੇ ਖ਼ੁਦਕੁਸ਼ੀ ਕਰ ਲਈ। ਪਤਨੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਮੌਤ ਨੂੰ ਗਲੇ ਲਗਾ ਲਿਆ । ਪਟੜੀ `ਤੇ ਪਤਨੀ ਦੀ ਲਾਸ਼ ਨੂੰ ਟੁਕੜਿਆਂ `ਚ ਦੇਖ ਕੇ ਘਰ ਪਰਤੇ ਪਤੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ।ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਪਤੀ ਨੇ ਆਪਣੇ ਭਰਾ ਨੂੰ ਵਟਸਐਪ ਮੈਸੇਜ ਭੇਜ ਕੇ ਇਸ ਦੀ ਜਾਣਕਾਰੀ ਦਿੱਤੀ। ਦੇਰ ਰਾਤ ਪਤੀ ਦੇ ਘਰ ਆਉਣ ਨੂੰ ਲੈ ਕੇ ਪਤੀ-ਪਤਨੀ ਵਿਚਕਾਰ ਲੜਾਈ ਹੋ ਗਈ। ਇਸ ਤੋਂ ਬਾਅਦ ਦੋਵਾਂ ਨੇ ਇਹ ਕਦਮ ਚੁੱਕਿਆ।ਸੂਚਨਾ ਮਿਲਣ ਤੋਂ ਬਾਅਦ ਥਾਣਾ ਹਰਮਾੜਾ ਪੁਲਸ ਨੇ ਮੌਕੇ `ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ । ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਕਾਂਵਤੀਆ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਹੈ ।ਐੱਸ. ਐੱਚ. ਓ. (ਹਰਮਾਡਾ) ਉਦੈਭਾਨ ਨੇ ਦੱਸਿਆ- ਘਨਸਿਆਮ ਬੰਕਰ (38) ਪੁੱਤਰ ਰਾਮਲਾਲ ਅਤੇ ਉਸ ਦੀ ਪਤਨੀ ਮੋਨਿਕਾ ਉਰਫ਼ ਮੋਨਾ (35) ਨੇ ਖ਼ੁਦਕੁਸ਼ੀ ਕਰ ਲਈ ਹੈ। ਇਹ ਜੋੜਾ ਆਪਣੇ ਬੇਟੇ ਆਯੂਸ਼ (13) ਅਤੇ ਨਿੱਕੀ (8) ਨਾਲ ਇੱਥੇ ਰਹਿੰਦਾ ਸੀ । ਘਨਸ਼ਿਆਮ ਵੀਵਰ ਇੱਕ ਨੈੱਟਵਰਕਿੰਗ ਮਾਰਕੀਟਿੰਗ ਕੰਪਨੀ ਵਿੱਚ ਕੰਮ ਕਰਦਾ ਸੀ ।

Advertisement
Advertisement
Advertisement
Advertisement
Scroll to Top