Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਸਿਡਨੀ ਹਾਰਬਰ ਬ੍ਰਿਜ ‘ਤੇ ਭਿਆਨਕ ਹਾਦਸੇ ’ਚ 2 ਦੀ ਮੌਤ

ਸਿਡਨੀ ਹਾਰਬਰ ਬ੍ਰਿਜ ‘ਤੇ ਭਿਆਨਕ ਹਾਦਸੇ ’ਚ 2 ਦੀ ਮੌਤ

ਸਿਡਨੀ ਹਾਰਬਰ ਬ੍ਰਿਜ ‘ਤੇ ਭਿਆਨਕ ਹਾਦਸੇ ’ਚ 2 ਦੀ ਮੌਤ
ਸਿਡਨੀ : ਸਿਡਨੀ ਹਾਰਬਰ ਬ੍ਰਿਜ ਉੱਤੇ ਅੱਜ ਚਾਰ ਕਾਰਾਂ ਅਤੇ ਇੱਕ ਬੱਸ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ ਦੀ ਰਿਪੋਰਟ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਸੜਕ ਦੇ ਦੂਜੇ ਪਾਸੇ ਜਾ ਕੇ ਸਾਹਮਣੇ ਤੋਂ ਆ ਰਹੀ ਦੂਜੀ ਕਾਰ ਨਾਲ ਜਾ ਟਕਰਾਈ । ਜਿਸ ਕਾਰਨ ਹਾਦਸਾ ਵਾਪਰ ਗਿਆ, ਇਸ ਤੋਂ ਬਾਅਦ ਹੋਰ ਦੋ ਕਾਰਾਂ ਅਤੇ ਬੱਸ ਦੀ ਟੱਕਰ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਸਾਰੇ ਜਖਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ

Advertisement
Advertisement
Advertisement
Advertisement
Scroll to Top