Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ  ਜਿ਼ਲ੍ਹਾ ਮੈਜਿਸਟਰੇਟ

ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ ਜਿ਼ਲ੍ਹਾ ਮੈਜਿਸਟਰੇਟ

ਉਪ-ਰਾਸ਼ਟਰਪਤੀ ਦੀ ਆਮਦ ਦੌਰਾਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਕਿਲੋਮੀਟਰ ਖੇਤਰ ਦੇ ਆਲੇ-ਦੁਆਲੇ ਦਾ ਏਰੀਆ ਨੋ-ਫਲਾਇੰਗ ਜ਼ੋਨ ਘੋਸ਼ਿਤ ਜਿ਼ਲ੍ਹਾ ਮੈਜਿਸਟਰੇਟ
ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਭਾਰਤ ਦੇ ਉਪ ਰਾਸ਼ਟਰਪਤੀ ਆਈ.ਬੀ.ਐਸ. ਲੀਡਰਸ਼ਿਪ ਸਮਿੱਟ ਸੰਮੇਲਨ ਦੀ ਸ਼ੁਰੂਆਤ ਕਰਨ ਅਤੇ ਸੰਬੋਧਨ ਕਰਨ ਲਈ ਇੰਡੀਅਨ ਸਕੂਲ ਆਫ ਬਿਜਨਸ, ਨਾਲੇਜ ਸਿਟੀ, ਸੈਕਟਰ 81, ਮੋਹਾਲੀ ਵਿਖੇ 18 ਅਕਤੂਬਰ ਨੂੰ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ੍ਰੀਮਤੀ ਆਸ਼ਿਕਾ ਜੈਨ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਚੈਪਟਰ 11 (ਸੀ-ਅਰਜੈਂਟ ਕੇਸਿਸ ਆਫ ਨੁਆਸੈਂਸ ਔਰ ਅਪਰੀਹੈਂਡਿਡ ਡੇਂਜਰ) ਅਧੀਨ ਧਾਰਾ 163, ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਇੰਡੀਅਨ ਸਕੂਲ ਆਫ ਬਿਜਨਸ, ਨਾਲੇਜ ਸਿਟੀ ਸੈਕਟਰ 81 ਮੋਹਾਲੀ ਆਲੇ ਦੁਆਲੇ ਦੇ 5 ਕਿਲੋਮੀਟਰ ਦੇ ਅਰਧ-ਵਿਆਸੀ ਏਰੀਏ ‘ਤੇ ਡਰੋਨ ਉਡਾਏ ਜਾਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਏਰੀਆ ਨੂੰ ਨੋ-ਫਲਾਇੰਗ ਜ਼ੋਨ ਵੀ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਦੀ ਉਡਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੁਕਮ ਹਵਾਬਾਜ਼ੀ/ਡਿਫੈਂਸ ਵਿਭਾਗ ਵੱਲੋਂ ਪ੍ਰਵਾਨਿਤ ਉਡਾਣਾਂ ‘ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਹੁਕਮ ਜਾਰੀ ਕਰਦਿਆ ਕਿਹਾ ਕਿ ਇਹ ਹੁਕਮ 18 ਅਕਤੂਬਰ 2024 ਨੂੰ ਉਕਤ ਏਰੀਏ ਵਿੱਚ ਲਾਗੂ ਹੋਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਇਸ ਹੁਕਮ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ ।

Advertisement
Advertisement
Advertisement
Advertisement
Scroll to Top