Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰ ਸਰਕਾਰ ਦਿੱਤੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ

ਕੇਂਦਰ ਸਰਕਾਰ ਦਿੱਤੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ

ਕੇਂਦਰ ਸਰਕਾਰ ਦਿੱਤੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਪੰਜਾਬ ਨੂੰ ਸੌਗਾਤ ਦਿੰਦੇ ਹੋਏ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਪ੍ਰੋਜੈਕਟ ਤਹਿਤ ਪਟਿਆਲਾ ’ਚ 28.9 ਕਿਲੋਮੀਟਰ ਤੱਕ 4 ਲੇਨ ਰੋਡ ਬਣੇਗਾ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰੇਗਾ, ਜਿਸ ਕਾਰਨ ਲੋਕਾਂ ਨੂੰ ਭੀੜ ਅਤੇ ਜਾਮ ਤੋਂ ਰਾਹਤ ਮਿਲੇਗੀ । ਕੇਂਦਰ ਮੰਤਰੀ ਨਿਤਿਨ ਗਡਕਰੀ ਨੇ ਐਕਸ ਉੱਤੇ ਜਾਣਕਾਰੀ ਦਿੰਦਿਆਂ ਲਿਖਿਆ ਕਿ ‘ਪੰਜਾਬ ਵਿੱਚ, ਅਸੀਂ 28.9 ਕਿਲੋਮੀਟਰ ਲੰਬੇ ਚਾਰ ਮਾਰਗੀ ਪਹੁੰਚ-ਨਿਯੰਤਰਿਤ ਉੱਤਰੀ ਪਟਿਆਲਾ ਬਾਈਪਾਸ ਦੇ ਨਿਰਮਾਣ ਲਈ 1255.59 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ ਨਵਾਂ ਬਾਈਪਾਸ ਪਟਿਆਲਾ ਦੇ ਆਲੇ-ਦੁਆਲੇ ਦੀ ਰਿੰਗ ਰੋਡ ਨੂੰ ਪੂਰਾ ਕਰ ਦੇਵੇਗਾ, ਜਿਸ ਨਾਲ ਸ਼ਹਿਰ ਵਿੱਚ ਆਵਾਜਾਈ ਦੀ ਭੀੜ ਵਿੱਚ ਕਾਫੀ ਕਮੀ ਆਵੇਗੀ। ਪ੍ਰੋਜੈਕਟ ਖੇਤਰੀ ਕਨੈਕਟੀਵਿਟੀ ਵਿੱਚ ਵੀ ਸੁਧਾਰ ਕਰੇਗਾ ਅਤੇ ਮਾਲ ਅਤੇ ਲੌਜਿਸਟਿਕਸ ਦੀ ਨਿਰਵਿਘਨ ਆਵਾਜਾਈ ਦੀ ਸਹੂਲਤ ਦੇਵੇਗਾ, ਜਿਸ ਨਾਲ ਖੇਤਰ ਦੇ ਬੁਨਿਆਦੀ ਢਾਂਚੇ ਅਤੇ ਆਰਥਿਕਤਾ ਵਿੱਚ ਮਹੱਤਵਪੂਰਨ ਵਾਧਾ ਹੋਵੇਗਾ ।

Advertisement
Advertisement
Advertisement
Advertisement
Scroll to Top