Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਿਤ ਸੰਗ੍ਰਹਿਾਲੇ ਦਾ ਅੱਜ ਉਦਘਾਟਨ ਕੀਤਾ

ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਿਤ ਸੰਗ੍ਰਹਿਾਲੇ ਦਾ ਅੱਜ ਉਦਘਾਟਨ ਕੀਤਾ

ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਿਤ ਸੰਗ੍ਰਹਿਾਲੇ ਦਾ ਅੱਜ ਉਦਘਾਟਨ ਕੀਤਾ
ਅੰਮ੍ਰਿਸਰ : ਮੁੱਖ ਮੰਤਰੀ ਭਗਵੰਤ ਮਾਨ ਭਗਵਾਨ ਵਾਲਮੀਕਿ ਜੈਯੰਤੀ ਮੌਕੇ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਾਰੀ ਸੰਗਤ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੇ ਜੀਵਨ ਨਾਲ ਸਬੰਧਿਤ ਸੰਗ੍ਰਹਿਾਲੇ ਦਾ ਅੱਜ ਉਦਘਾਟਨ ਕੀਤਾ। ਇਸ `ਤੇ 32 ਕਰੋੜ ਰੁਪਿਆ ਲੱਗਿਆ ਹੈ।ਮੁੱਖ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਇਸ ਦੀ ਕੋਈ ਟਿਕਟ ਨਹੀਂ ਹੋਵੇਗੀ ਅਤੇ ਇਹ ਸਾਰਿਆਂ ਲਈ ਮੁਫ਼ਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮਿਕੀ ਜੀ ਨੇ ਜਿੱਥੇ ਰਮਾਇਣ `ਚ ਸ਼ਾਂਤੀ, ਮਾਨਵਤਾ ਅਤੇ ਸਮਾਜਿਕ ਮਰਿਆਦਾਵਾਂ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ, ਉੱਥੇ ਅਧਰਾਧੀਆਂ ਖ਼ਿਲਾਫ਼ ਯੁੱਧ ਕਰਨ ਦੀ ਵੀ ਵਿਆਖਿਆ ਕੀਤੀ ਹੈ।

Advertisement
Advertisement
Advertisement
Advertisement
Scroll to Top