Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 7:17 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰਤੀ ਜਾਂਚ ਕਮੇਟੀ ਨਾਲ ਮੀਟਿੰਗ ਸਾਰਥਕ ਰਹੀ : ਅਮਰੀਕਾ

ਭਾਰਤੀ ਜਾਂਚ ਕਮੇਟੀ ਨਾਲ ਮੀਟਿੰਗ ਸਾਰਥਕ ਰਹੀ : ਅਮਰੀਕਾ

ਭਾਰਤੀ ਜਾਂਚ ਕਮੇਟੀ ਨਾਲ ਮੀਟਿੰਗ ਸਾਰਥਕ ਰਹੀ : ਅਮਰੀਕਾ
ਵਾਸ਼ਿੰਗਟਨ : ਸੰਸਾਰ ਦੇ ਸੁਪ੍ਰਸਿੱਧ ਤੇ ਤਾਕਤਵਰ ਦੇਸ਼ ਅਮਰੀਕਾ ਨੇ ਇਕ ਅਮਰੀਕੀ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਭਾਰਤੀ ਜਾਂਚ ਕਮੇਟੀ ਦੇ ਦੇਸ਼ ਦੇ ਦੌਰੇ ਦੌਰਾਨ ਹੋਈ ਮੀਟਿੰਗ ਨੂੰ ਸਾਰਥਕ ਦੱਸਦੇ ਹੋਏ ਕਿਹਾ ਕਿ ਉਹ ਭਾਰਤ ਵੱਲੋਂ ਮਿਲੇ ਸਹਿਯੋਗ ਤੋਂ ਸੰਤੁਸ਼ਟ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ’ਚ ਕਿਹਾ, ‘‘ਅਸੀਂ ਭਾਰਤ ਵੱਲੋਂ ਮਿਲ ਰਹੇ ਸਹਿਯੋਗ ਤੋਂ ਸੰਤੁਸ਼ਟ ਹਾਂ। ਇਹ ਇਕ ਲਗਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਅਸੀਂ ਇਸ ’ਤੇ ਉਨ੍ਹਾਂ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ, ਜਿਵੇਂ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਅਪਡੇਟ ਕਰਦੇ ਰਹੇ ਹਾਂ, ਉਸੇ ਤਰ੍ਹਾਂ ਅਸੀਂ ਉਨ੍ਹਾਂ ਦੀ ਜਾਂਚ ਦੇ ਸੰਦਰਭ ਵਿੱਚ ਸਾਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੀ ਵੀ ਸ਼ਲਾਘਾ ਕਰਦੇ ਹਾਂ।

Advertisement
Advertisement
Advertisement
Advertisement
Scroll to Top