Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:17 am

+91 90915 01313 , +91 90916 01313

punjabbanni@gmail.com
punjabbani@yahoo.com

ਕਰਮਚਾਰੀ ਰਾਜ ਬੀਮਾ ਨਿਗਰਮ ਦੀ ਮੈਡੀਕਲ ਲਾਭ ਕੌਂਸਲ ਆਯੁਸ਼ਮਾਨ ਭਾਰਤ ਪੀ. ਐੱਮ. ਜਨ ਆਰੋਗਿਆ ਯੋਜਨਾ ਨਾਲ ਕਰਮਚਾਰੀ ਰਾਜ ਬੀਮਾ ਯੋਜਨਾ ਦੇ ਏਕੀਕਰਨ ਨੂੰ ਦਿੱਤੀ ਮਨਜ਼ੂਰੀ

ਕਰਮਚਾਰੀ ਰਾਜ ਬੀਮਾ ਨਿਗਰਮ ਦੀ ਮੈਡੀਕਲ ਲਾਭ ਕੌਂਸਲ ਆਯੁਸ਼ਮਾਨ ਭਾਰਤ ਪੀ. ਐੱਮ. ਜਨ ਆਰੋਗਿਆ ਯੋਜਨਾ ਨਾਲ ਕਰਮਚਾਰੀ ਰਾਜ ਬੀਮਾ ਯੋਜਨਾ ਦੇ ਏਕੀਕਰਨ ਨੂੰ ਦਿੱਤੀ ਮਨਜ਼ੂਰੀ

ਕਰਮਚਾਰੀ ਰਾਜ ਬੀਮਾ ਨਿਗਰਮ ਦੀ ਮੈਡੀਕਲ ਲਾਭ ਕੌਂਸਲ ਆਯੁਸ਼ਮਾਨ ਭਾਰਤ ਪੀ. ਐੱਮ. ਜਨ ਆਰੋਗਿਆ ਯੋਜਨਾ ਨਾਲ ਕਰਮਚਾਰੀ ਰਾਜ ਬੀਮਾ ਯੋਜਨਾ ਦੇ ਏਕੀਕਰਨ ਨੂੰ ਦਿੱਤੀ ਮਨਜ਼ੂਰੀ
ਨਵੀਂ ਦਿੱਲੀ : ਕਰਮਚਾਰੀ ਰਾਜ ਬੀਮਾ ਨਿਗਰਮ (ਈ. ਪੀ. ਐੱਫ. ਓ.) ਦੀ ਮੈਡੀਕਲ ਲਾਭ ਕੌਂਸਲ ਨੇ ਸ਼ੁੱਕਰਵਾਰ ਨੂੰ ਆਯੁਸ਼ਮਾਨ ਭਾਰਤ
ਪੀ. ਐੱਮ. ਜਨ ਆਰੋਗਿਆ ਯੋਜਨਾ (ਜੇ. ਏ. ਵਾਈ.) ਨਾਲ ਕਰਮਚਾਰੀ ਰਾਜ ਬੀਮਾ (ਈ. ਐੱਸ. ਆਈ.) ਯੋਜਨਾ ਦੇ ਏਕੀਕਰਨ ਨੂੰ ਮਨਜ਼ੂਰੀ ਦੇ ਦਿੱਤੀ।ਇਸਦਾ ਮਕਸਦ ਈ. ਪੀ. ਐੱਫ. ਓ. ਲਾਭਪਾਤਰੀਆਂ ਲਈ ਸਿਹਤ ਸੇਵਾ ਪਹੁੰਚ ਵਧਾਉਣਾ ਹੈ। ਕਿਰਤ ਮੰਤਰਾਲੇ ਨੇ ਬਿਆਨ ’ਚ ਕਿਹਾ ਕਿ ਦੋਵੇਂ ਯੋਜਨਾਵਾਂ ਦੇ ਏਕੀਕਰਨ ਦਾ ਫੈਸਲਾ ਮੈਡੀਕਲ ਲਾਭ ਕੌਂਸਲ ਦੀ 86ਵੀਂ ਬੈਠਕ ’ਚ ਲਿਆ ਗਿਆ।

Advertisement
Advertisement
Advertisement
Advertisement
Scroll to Top