Breaking News ਪਿਛਲੀਆਂ ਸਰਕਾਰਾਂ ਸਮੇਂ ਤਸ਼ਦੱਦ ਦਾ ਸ਼ਿਕਾਰ ਅਧਿਆਪਕ ਮੋਜੂਦਾ ਸਰਕਾਰ ਨੇ ਵਿਦੇਸ਼ਾਂ ‘ਚ ਸਿਖਲਾਈ ਲਈ ਭੇਜੇ : ਅਜੀਤ ਪਾਲ ਸਿੰਘ ਕੋਹਲੀਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਰੇਂਜ ’ਚ ਪਿਛਲੇ 100 ਦਿਨਾਂ ’ਚ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ : ਮਨਦੀਪ ਸਿੰਘ ਸਿੱਧੂਦਿੱਲੀ ਅਦਾਲਤ ਨੂੰ 26/11 ਹਮਲੇ ਦੇ ਮੁਕੱਦਮੇ ਦੇ ਮਿਲੇ ਰਿਕਾਰਡਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਰਾਜਿੰਦਰਾ ਹਸਪਤਾਲ ਵਿੱਚ ਕਰੁਣਾ ਸਾਗਰ ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੰਡਾਰਾ ਕਰਵਾਇਆ ਗਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 22 October, 2024, 04:48 PM

ਰਾਜਿੰਦਰਾ ਹਸਪਤਾਲ ਵਿੱਚ ਕਰੁਣਾ ਸਾਗਰ ਭਗਵਾਨ ਮਹਾਂਰਿਸ਼ੀ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੰਡਾਰਾ ਕਰਵਾਇਆ ਗਿਆ
ਪਟਿਆਲਾ : ਅੱਜ ਹਰ ਸਾਲ ਦੀ ਤਰ੍ਹਾਂ ਦੀ ਕਲਾਸ ਫੌਰਥ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਸਬ ਯੂਨਿਟ ਰਾਜਿੰਦਰਾ ਹਸਪਤਾਲ ਵਿਖੇ ਸ੍ਰੀ ਰਾਜੇਸ਼ ਕੁਮਾਰ ਗੋਲੂ, ਪ੍ਰਧਾਨ, ਰਾਮ ਕਿਸ਼ਨ ਚੇਅਰਮੈਨ, ਅਜੇ ਕੁਮਾਰ ਸੀਪਾ ਸੀਨੀਅਰ ਮੀਤ ਪ੍ਰਧਾਨ, ਸ੍ਰੀ ਦੇਸ਼ ਰਾਜ ਜਨਰਲ ਸਕੱਤਰ ਦੀ ਅਗਵਾਈ ਹੇਠ ਕਰੁਣਾ ਸਾਗਰ ਮਹਾਂਰਿਸੀ ਵਾਲਮੀਕ ਭਗਵਾਨ ਜੀ ਦੇ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭੰਡਾਰਾ ਕਰਵਾਇਆ ਗਿਆ ਜਿਸ ਵਿਚ ਸ੍ਰ ਦਰਸ਼ਨ ਸਿੰਘ ਲੁਬਾਣਾ ਸੂਬਾ ਪ੍ਰਧਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਉਨ੍ਹਾਂ ਦੇ ਨਾਲ ਬਲਜਿੰਦਰ ਸਿੰਘ ਸੂਬਾ ਜਨਰਲ ਸਕੱਤਰ, ਸਵਰਨ ਸਿੰਘ ਬੰਗਾ ਜ਼ਿਲ੍ਹਾ ਪ੍ਰਧਾਨ, ਕੰਵਲਜੀਤ ਸਿੰਘ ਚੁੰਨੀ ਜਨਰਲ ਸਕੱਤਰ , ਰਾਕੇਸ਼ ਕੁਮਾਰ ਕਲਿਆਣ ਜਨਰਲ ਸਕੱਤਰ, ਇੰਦਰਪਾਲ ਸਿੰਘ ਵਾਲੀਆ ਦਫ਼ਤਰ ਸਕੱਤਰ , ਸੁਖਦੇਵ ਸਿੰਘ ਝੰਡੀ ਮਾਤਾ ਕੁਸ਼ੱਲਿਆ ਹਸਪਤਾਲ, ਗੁਰਦੀਪ ਸਿੰਘ, ਲਖਵੀਰ ਸਿੰਘ ਆਯੁਰਵੈਦਿਕ ਕਾਲਜ , ਬੰਸੀ ਲਾਲ ਫੂਡ ਸਪਲਾਈ, ਕਰਮਜੀਤ ਕੌਰ ਔਲਖ ਨਰਸਿੰਗ ਐਸੋਸੀਏਸ਼ਨ, ਪ੍ਰਕਾਸ਼ ਸਿੰਘ ਲੁਬਾਣਾ , ਕਾਕਾ ਸਿੰਘ ਬੀ ਐਮ ਐਲ, ਅਰੁਨ ਕੁਮਾਰ ਪ੍ਰਧਾਨ ਮੈਡੀਕਲ ਕਾਲਜ, ਰਾਜੇਸ਼ ਕੁਮਾਰ ਸਿਵਲ ਸਰਜਨ ਦਫ਼ਤਰ ਸ਼ਾਮਲ ਹੋਏ ਇਨ੍ਹਾਂ ਤੋਂ ਇਲਾਵਾ ਕਈ ਧਾਰਮਿਕ ਤੇ ਰਾਜਨੀਤਕ ਆਗੂ ਵੀ ਹਾਜ਼ਰ ਸਨ ਮੁੱਖ ਤੌਰ ਜਤਿੰਦਰ ਪ੍ਰਿੰਸ ਲਾਹੌਰੀ ਗੇਟ, ਪਟਿਆਲਾ, ਨਰੇਸ਼ ਦੁੱਗਲ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਰਾਜੇਸ਼ ਮੰਡੋਰਾ ਜੀ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਵਿਕਾਸ ਗਿੱਲ ਸਾਬਕਾ ਪ੍ਰਧਾਨ ਯੂਥ ਕਾਂਗਰਸ, ਵਿਨੋਦ ਭਟਨਾਗਰ ਪ੍ਰਧਾਨ ਕਾਂਗਰਸ ਸੇਵਾ ਦਲ, ਅਸ਼ੋਕ ਸ਼ਰਮਾ ਜੀ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਕਮੇਟੀ , ਰਾਜੇਸ਼ ਕੁਮਾਰ ਘਾਰੂ, ਸੋਨੂੰ ਸੰਗਰ, ਰਾਜੇਸ਼ ਕੁਮਾਰ ਕਾਲਾ ਪ੍ਰਧਾਨ ਵਾਲਮੀਕਿ ਧਰਮ ਸਭਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।