ਪੰਜਾਬ ਸਰਕਾਰ ਦਿੱਤੀ ਡੇਰਾ ਸਿਰਸਾ ਮੁਖੀ ਖਿ਼ਲਾਫ਼ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ
ਦੁਆਰਾ: Punjab Bani ਪ੍ਰਕਾਸ਼ਿਤ :Tuesday, 22 October, 2024, 08:33 AM

ਪੰਜਾਬ ਸਰਕਾਰ ਦਿੱਤੀ ਡੇਰਾ ਸਿਰਸਾ ਮੁਖੀ ਖਿ਼ਲਾਫ਼ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ
ਚੰਡੀਗੜ੍ਹ : ਸੁਪਰੀਮ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਸੀ। ਇਸੀ ਸਬੰਧੀ ਵਿਚ ਹੁਣ ਪੰਜਾਬ ਸਰਕਾਰ ਨੇ ਡੇਰਾ ਮੁਖੀ ਵਿਰੁਧ ਮੁਕੱਦਮਾ ਚਲਾਉਣ ਦੀ ਮੰਨਜ਼ੂਰੀ ਦੇ ਦਿੱਤੀ ਹੈ।
