Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:58 pm

+91 90915 01313 , +91 90916 01313

punjabbanni@gmail.com
punjabbani@yahoo.com

ਜੇਲ੍ਹ ਵਿਚ ਬੰਦ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਨੂੰ ਮਿਲੀ ਜ਼ਮਾਨਤ

ਜੇਲ੍ਹ ਵਿਚ ਬੰਦ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਨੂੰ ਮਿਲੀ ਜ਼ਮਾਨਤ

ਜੇਲ੍ਹ ਵਿਚ ਬੰਦ ਖੇੜੀ ਵਾਲੇ ਬਾਬੇ ਗੁਰਵਿੰਦਰ ਸਿੰਘ ਨੂੰ ਮਿਲੀ ਜ਼ਮਾਨਤ
ਜਲੰਧਰ : ਖੇੜੀ ਵਾਲੇ ਬਾਬਾ ਗੁਰਵਿੰਦਰ ਸਿੰਘ ਜੋ ਕਿ ਸਹੁਰਿਆਂ ਨਾਲ ਹੋਈ ਲੜਾਈ ਵਿਚ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਦੇ ਚਲਦਿਆਂ ਕੇਸ ਦਰਜ ਹੋਣ ਤੇ ਜੇਲ ਵਿਚ ਬੰਦ ਸਨ ਨੂੰ ਆਖਿਰਕਾਰ ਦੋ ਮਹੀਨਿਆਂ ਬਾਅਦ ਜ਼ਮਾਨਤ ਮਿਲ ਗਈ ਹੈ।ਦੱਸਣਯੋਗ ਹੈ ਕਿ ਖੇੜੀ ਵਾਲੇ ਬਾਬੇ ਜਦੋਂ ਆਪਣੇ ਸਹੁਰੇ ਘਰ ਆਪਣੀ ਧਰਮ ਪਤਨੀ ਨੂੰ ਲੈਣ ਲਈ ਗਏ ਸਨ ਤਾਂ ਉਨ੍ਹਾਂ ਦਾ ਝਗੜਾ ਉਨ੍ਹਾਂ ਦੀ ਆਪਣੀ ਹੀ ਸੱਸ ਤੇ ਸਾਲੇ ਨਾਲ ਹੋ ਗਿਆ ਸੀ, ਜਿਸ ਕਾਰਨ ਖੇੜੀ ਵਾਲੇ ਬਾਬੇ ਦਾ ਜਬਾੜਾ ਤੱਕ ਟੁੱਟ ਗਿਆ ਸੀ, ਜਿਸ ਦੇ ਨਾਲ ਉਨ੍ਹਾਂ ਦੋ ਮਹੀਨਿਆਂ ਤੱਕ ਜੇਲ ਵਿਚ ਹੀ ਸਮਾਂ ਬਿਤਾਉਣਾ ਪਿਆ। ਖੇੜੀ ਵਾਲੇ ਬਾਬੇ ਦੀ ਸਹੁਰੇ ਪਰਿਵਾਰ ਨਾਲ ਹੋਈ ਲੜਾਈ ਦੇ ਚਲਦਿਆਂ ਦੋਵੇਂ ਹੀ ਧਿਰਾਂ ਉਤੇ ਕਰਾਸ ਕੇਸ ਦਰਜ ਹਨ। ਵਕੀਲ ਘੁੰਮਣ ਬ੍ਰਦਰਜ਼ ਮੁਤਾਬਕ ਅਦਲਾਤ ਵਿਚ ਹੋਈਆਂ ਅਪੀਲਾਂ ਦਲੀਲਾਂ ਨੂੰ ਮੁੱਖ ਰੱਖਦਿਆਂ ਖੇੜੀ ਵਾਲੇ ਬਾਬਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕੀਤੀ ਗਈ ਹੈ।

Advertisement
Advertisement
Advertisement
Advertisement
Scroll to Top