Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:31 am

+91 90915 01313 , +91 90916 01313

punjabbanni@gmail.com
punjabbani@yahoo.com

ਕਰਣੀ ਸੈਨਾ ਲਾਰੈਂਸ ਬਿਸ਼ਨੋਈ ਦਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ 1 ਕਰੋੜ 11 ਲੱਖ 11 ਹਜ਼ਾਰ 111 ਰੁਪਏ ਦਾ ਇਨਾਮ ਦੇਵੇਗੀ : ਰਾਜ ਸ਼ੇਖਾਵਤ

ਕਰਣੀ ਸੈਨਾ ਲਾਰੈਂਸ ਬਿਸ਼ਨੋਈ ਦਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ 1 ਕਰੋੜ 11 ਲੱਖ 11 ਹਜ਼ਾਰ 111 ਰੁਪਏ ਦਾ ਇਨਾਮ ਦੇਵੇਗੀ : ਰਾਜ ਸ਼ੇਖਾਵਤ

ਕਰਣੀ ਸੈਨਾ ਲਾਰੈਂਸ ਬਿਸ਼ਨੋਈ ਦਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ 1 ਕਰੋੜ 11 ਲੱਖ 11 ਹਜ਼ਾਰ 111 ਰੁਪਏ ਦਾ ਇਨਾਮ ਦੇਵੇਗੀ : ਰਾਜ ਸ਼ੇਖਾਵਤ
ਨਵੀਂ ਦਿੱਲੀ : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਖੱਤਰੀ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਰਾਜ ਸ਼ੇਖਾਵਤ ਨੇ ਕਿਹਾ ਹੈ ਕਿ ਕਰਣੀ ਸੈਨਾ ਲਾਰੈਂਸ ਬਿਸ਼ਨੋਈ ਦਾ ਮੁਕਾਬਲਾ ਕਰਨ ਵਾਲੇ ਪੁਲਸ ਮੁਲਾਜ਼ਮ ਨੂੰ 1 ਕਰੋੜ 11 ਲੱਖ 11 ਹਜ਼ਾਰ 111 ਰੁਪਏ ਦਾ ਇਨਾਮ ਦੇਵੇਗੀ । ਕਸ਼ਤਰੀ ਕਰਨੀ ਸੈਨਾ ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦਾ ਇਹ ਵੀਡੀਓ ਸੋਸ਼ਲ ਮੀਡੀਆ `ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ । ਇਸ ਵਾਇਰਲ ਵੀਡੀਓ ਵਿੱਚ ਰਾਜ ਸ਼ੇਖਾਵਤ ਕਹਿ ਰਹੇ ਹਨ ਕਿ ਮੈਂ ਸਿਰਫ਼ ਇਹ ਜਾਣਦਾ ਹਾਂ ਕਿ ਸਾਡੇ ਵਿਰਾਸਤੀ ਸਭ ਤੋਂ ਸਤਿਕਾਰਯੋਗ ਅਮਰ ਸ਼ਹੀਦ ਸੁਖਦੇਵ ਸਿੰਘ ਗੋਗਾਮੇਡੀ ਦਾ ਕਤਲ ਲਾਰੈਂਸ ਬਿਸ਼ਨੋਈ ਨੇ ਕੀਤਾ ਸੀ।ਰਾਜ ਸ਼ੇਖਾਵਤ ਨੇ ਅੱਗੇ ਕਿਹਾ ਕਿ ਲਾਰੈਂਸ ਬਿਸ਼ਨੋਈ ਦਾ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਕਰਨੀ ਸੈਨਾ ਵੱਲੋਂ 1 ਕਰੋੜ 11 ਲੱਖ 11 ਹਜ਼ਾਰ 111 ਰੁਪਏ ਦਾ ਇਨਾਮ ਦਿੱਤਾ ਜਾਵੇਗਾ ।

Advertisement
Advertisement
Advertisement
Advertisement
Scroll to Top