Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 4:45 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ : ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨਾਲ ਅਹਿਮ ਮੀਟਿੰਗ ਕਰਨਗੇ। ਦੱਸ ਦਈਏ ਕਿ ਨਰਮੇ ਦੀ ਖਰੀਦ ਦੇ ਪ੍ਰਬੰਧਾਂ ਸਬੰਧੀ ਉਕਤ ਉੱਚ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਹ ਮੀਟਿੰਗ ਕਰਨਗੇ। ਇਹ ਮੀਟਿੰਗ ਦੁਪਹਿਰ 1 ਵਜੇ ਹੋਵੇਗੀ। ਮੀਟਿੰਗ ਤੋਂ ਬਾਅਦ ਨਰਮਾ (ਕਪਾਹ) ਦੀ ਖਰੀਦ ਸਬੰਧੀ ਅਹਿਮ ਫੈਸਲਾ ਲਿਆ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਸੀਐਮ ਮਾਨ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਸੀ। ਉਕਤ ਮੀਟਿੰਗ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਸਬੰਧੀ ਜਾਗਰੂਕ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਸੀਐਮ ਮਾਨ ਨੇ ਕਿਹਾ ਸੀ ਕਿ ਝੋਨੇ ਦੀ ਸਰਕਾਰੀ ਖਰੀਦ 1 ਅਕਤੂਬਰ ਯਾਨੀ ਅੱਜ ਤੋਂ ਸ਼ੁਰੂ ਹੋ ਰਹੀ ਹੈ। ਅੱਜ ਤੋਂ ਝੋਨੇ ਦੀ ਫਸਲ ਦੀ ਵਿਕਰੀ ਸ਼ੁਰੂ ਹੋ ਜਾਵੇਗੀ। ਕਿਸਾਨ ਅੱਜ ਤੋਂ ਆਪਣੀ ਝੋਨੇ ਦੀ ਫਸਲ ਸਰਕਾਰ ਨੂੰ ਵੇਚ ਸਕਣਗੇ। ਇਹ ਫੈਸਲਾ ਕੱਲ੍ਹ ਹੋਈ ਮੀਟਿੰਗ ਵਿੱਚ ਲਿਆ ਗਿਆ।

Advertisement
Advertisement
Advertisement
Advertisement
Scroll to Top