Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 6:49 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕੀਤਾ ਪੰਚਾਇਤੀ ਚੋਣਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਕੀਤਾ ਪੰਚਾਇਤੀ ਚੋਣਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਕੀਤਾ ਪੰਚਾਇਤੀ ਚੋਣਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਸੀਟਾਂ ਰਾਖਵੀਆਂ ਕਰਨ ਦਾ ਫ਼ੈਸਲਾ
ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਪੰਚਾਇਤਾਂ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੀ ਔਰਤਾਂ ਲਈ ਵੱਡਾ ਫ਼ੈਸਲਾ ਲੈਂਦਿਆਂ ਚੋਣਾਂ ਵਿਚ ਬੀਬੀ ਲਈ 50 ਫੀਸਦ ਸੀਟਾਂ ਰਾਖਵੀਆਂ ਰੱਖੀਆਂ ਹਨ। ਸਰਕਾਰ ਦੇ ਇਸ ਫ਼ੈਸਲੇ ਦਾ ਪੰਜਾਬ ਦੀਆਂ ਮਹਿਲਾਵਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਮਹਿਲਾਵਾਂ ਦਾ ਕਹਿਣਾ ਹੈ ਕਿ ਹਰ ਖ਼ੇਤਰ `ਚ ਉਹ ਸਫ਼ਲਤਾ ਹਾਸਿਲ ਕਰ ਰਹੀਆਂ ਹਨ, ਲਿਹਾਜ਼ਾ ਪੰਜਾਬ ਸਰਕਾਰ ਦਾ ਇਹ ਕਦਮ ਸ਼ਲਾਘਾਯੋਗ ਹੈ। ਸੂਤਰਾਂ ਮੁਤਾਬਕ ਇਕੱਲੇ ਜਲੰਧਰ ਜ਼ਿਲ੍ਹੇ ਦੇ 950 ਦੇ ਕਰੀਬ ਪਿੰਡ ਹਨ ਤੇ ਲਗਪਗ ਅੱਧੇ ਪਿੰਡਾਂ ਵਿਚ ਔਰਤਾਂ ਹੀ ਸਰਪੰਚ ਬਣਨਗੀਆਂ। ਔਰਤਾਂ ਲਈ 50 ਫੀਸਦ ਰਾਖਵਾਂਕਰਨ ਕੀਤੇ ਜਾਣ ਕਾਰਨ ਔਰਤ ਲੀਡਰਾਂ ਦੀ ਘਾਟ ਪਿੰਡਾਂ ਵਿਚ ਰੜਕਣ ਲੱਗ ਪਈ ਹੈ। ਜਲੰਧਰ ਪੂਰਬੀ ਬਲਾਕ ਵਿਚ 78 ਪਿੰਡ ਹਨ, ਇਨ੍ਹਾਂ ’ਚੋਂ 22 ਪਿੰਡ ਐੱਸਸੀ ਭਾਈਚਾਰੇ ਲਈ ਰਾਖਵੇਂ ਹਨ ਅਤੇ 22 ਪਿੰਡ ਹੀ ਐੱਸਸੀ ਭਾਈਚਾਰੇ ਦੀਆਂ ਔਰਤਾਂ ਲਈ ਰਾਖਵੇਂ ਹਨ। ਜਨਰਲ ਵਰਗ ਦੀਆਂ ਔਰਤਾਂ ਲਈ ਵੀ 17 ਪਿੰਡਾਂ ਰਾਖਵੇਂ ਰੱਖੇ ਗਏ ਹਨ। ਬਾਕੀ ਬਚੇ 17 ਪਿੰਡ ਜਨਰਲ ਵਰਗ ਲਈ ਹਨ।

Advertisement
Advertisement
Advertisement
Advertisement
Scroll to Top