ਸਰਪੰਚ ਅਤੇ ਪੰਚ ਦੇ ਅਹੁਦੇ ਖ਼ਰੀਦਣ ਦੀ ਕੋਸਿ਼ਸ਼ ਦੇ ਸਾਹਮਣੇ ਆਏ ਮਾਮਲਿਆਂ ਦੀ ਹਰਪਾਲ ਚੀਮਾ ਨੇ ਕੀਤੀ ਚੋਣ ਕਮਿਸ਼ਨ ਨੂੰ ਸਿਕਾਇਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 01 October, 2024, 02:20 PM

ਸਰਪੰਚ ਅਤੇ ਪੰਚ ਦੇ ਅਹੁਦੇ ਖ਼ਰੀਦਣ ਦੀ ਕੋਸਿ਼ਸ਼ ਦੇ ਸਾਹਮਣੇ ਆਏ ਮਾਮਲਿਆਂ ਦੀ ਹਰਪਾਲ ਚੀਮਾ ਨੇ ਕੀਤੀ ਚੋਣ ਕਮਿਸ਼ਨ ਨੂੰ ਸਿਕਾਇਤ
ਚੰਡੀਗੜ੍ਹ : ਪੰਜਾਬ ਦੇ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਸਰਬ ਸੰਮਤੀਆਂ ਦੇ ਨਾਮ ਤੇ ਸਰਪੰਚਾਂ ਤੇ ਪੰਚਾਂ ਦੇ ਅਹੁਦਿਆਂ ਦੀ ਖਰੀਦ ਕੀਤੇ ਜਾਣ ਦੀਆਂ ਚੱਲ ਰਹੀਆਂ ਕੋਸਿ਼ਸ਼ਾਂ ਦੀ ਵਾਇਰਲ ਹੋ ਰਹੀ ਵੀਡੀਓਜ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵੱਲੋਂ ਚੋਣ ਕਮਿਸ਼ਨ ਨੂੰ ਸਿਕਾਇਤ ਕੀਤੀ ਗਈ।