Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਮੰਡਲ ਸੂਬਾ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਦੇ ਸੰਦਰਭ ਤੇ ਮੰਗ ਪੱਤਰ ਤੇ ਦਿੱਤਾ ਗਿਆ

ਦੁਆਰਾ: Punjab Bani ਪ੍ਰਕਾਸ਼ਿਤ :Tuesday, 01 October, 2024, 04:43 PM

ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਮੰਡਲ ਸੂਬਾ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਦੇ ਸੰਦਰਭ ਤੇ ਮੰਗ ਪੱਤਰ ਤੇ ਦਿੱਤਾ ਗਿਆ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਮੰਡਲ ਸੂਬਾ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਦੇ ਸੰਦਰਭ ਤੇ ਮੰਗ ਪੱਤਰ ਤੇ ਦਿੱਤਾ ਗਿਆ ਉਹਨਾਂ ਨੇ ਕਿਹਾ ਜਿਵੇਕਿ ਆਪ ਜੀ ਵੱਲੋਂ 15 ਅਕਤੂਬਰ 2024 ਨੂੰ ਪੰਜਾਬ ਅੰਦਰ ਪੰਚਾਇਤੀ ਚੋਣਾਂ ਹੋਈਆਂ ਤੈਅ ਹੋਈਆਂ ਹਨ, ਆਪ ਜੀ ਦੇ ਧਿਆਨ ਵਿੱਚ ਹੇਠ ਲਿਖੇ ਨੁਕਤੇ ਵਿਚਾਰਨ ਹਿਤ ਲਿਆਦੇ ਜਾਦੇ ਹਨ ।
1. ਬਹੁਤ ਸਾਰੇ ਪਿੰਡਾ ਵਿੱਚ ਵੋਟਰ ਸੂਚੀਆਂ ਉਪਲੱਬਧ ਨਹੀ ਹਨ ਅਤੇ ਕਈ ਵੋਟਰਾਂ ਦੇ ਨਾਮ ਵੋਟਰਾ ਸੂਚੀਆਂ ਵਿੱਚ ਨਹੀ ਹਨ ਜੋ ਜਾਣ ਬੁਝ ਕੱਟੇ ਗਏ ਜਾਪਦੇ ਹਨ । ਬਹੁਤੇ ਪਿੰਡਾਂ ਵਿੱਚ 2023 ਦੀਆਂ ਵੋਟਰ ਸੂਚੀਆਂ ਵਰਤੋਂ ਵਿੱਚ ਲਿਆਦੀਆਂ ਗਈਆਂ ਹਨ ਜੋ ਕਿ ਗੈਰ ਵਾਜਬ ਹਨ।
2. ਖਦਸ਼ਾ ਹੈ ਕਿ ਰੂਲਿੰਗ ਪਾਰਟੀ ਵੱਲੋਂ ਨਾਮਜ਼ਾਦਗੀ ਕਾਗਜ਼ ਬਿਨਾ ਕਿਸੇ ਤਕਨੀਕੀ ਵਜ੍ਹਾ ਦੇ ਧੱਕੇ ਨਾਲ ਰੱਦ ਕੀਤੇ ਜਾ ਸਕਦੇ ਹਨ ਅਤੇ ਉਸ ਵੇਲੇ ਕਿਸੇ ਵੀ ਅਪੀਲ ਜਾ ਦਲੀਲ ਦਾ ਸਮਾਂ ਨਹੀ ਹੋਵੇਗਾ । ਇਸ ਲਈ ਸਮਾਂ ਰਹਿੰਦਿਆਂ ਪਾਰਦਰਸ਼ਤਾ ਅਤੇ ਇਨਸਾਫ ਨੂੰ ਮੁੱਖ ਰੱਖਦਿਆਂ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ
3. ਅਜਿਹੇ ਕੇਸ ਧਿਆਨ ਵਿੱਚ ਆਏ ਹਨ ਕਿ ਕਈ ਪਿੰਡਾਂ ਵਿੱਚ ਲਗਾਤਾਰ ਜਾਂ ਤਾਂ ਪੰਚਾਇਤਾਂ ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕਰ ਦਿੱਤੀਆਂ ਗਈਆਂ ਹਨ ਜਾਂ ਲਗਾਤਾਰ ਜਨਰਲ ਵਰਗ ਲਈ ਨੋਟੀਫਾਈ ਕਰ ਦਿੱਤੀਆਂ ਗਈਆਂ ਹਨ । ਇਹ ਵੀ ਧਿਆਨ ਵਿੱਚ ਆਇਆ ਹੈ ਕਿ ਰਾਤੋ ਰਾਤ ਬਿਨਾ ਵਜ੍ਹਾ ਪੰਚਾਇਤਾਂ ਦੀ ਨੋਟੀਫਿਕੇਸ਼ਨ ਵਿੱਚ ਰਾਖਵੇਂਕਰਨ ਨੂੰ ਲੈ ਕੇ ਫੇਰ ਬਦਲ ਕੀਤਾ ਗਿਆ ਹੈ ਅਤੇ ਅੱਗੋਂ ਵੀ ਹੋਣ ਦਾ ਖਦਸ਼ਾ ਹੈ । ਇਸ ਨੂੰ ਸਖਤੀ ਨਾਲ ਰੋਕਿਆ ਜਾਵੇ।
4. ਗ੍ਰਾਮ ਪੰਚਾਇਤ ਦੀਆਂ ਚੋਣਾਂ ਲੋਕਤੰਤਰ ਦੀ ਰੀਡ ਦੀ ਹੱਡੀ ਹਨ। ਉਮੀਦ ਕੀਤੀ ਜਾਦੀ ਹੈ ਕਿ
ਅਨੁਸੂਚਿਤ ਜਾਤੀਆਂ ਲਈ ਰਾਖਵੀਆਂ ਕਰ ਦਿੱਤੀਆਂ ਗਈਆਂ ਹਨ ਜਾਂ ਲਗਾਤਾਰ ਜਨਰਲ ਵਰਗ ਲਈ ਨੋਟੀਫਾਈ ਕਰ ਦਿੱਤੀਆਂ ਗਈਆਂ ਹਨ । ਇਹ ਵੀ ਧਿਆਨ ਵਿੱਚ ਆਇਆ ਹੈ ਕਿ ਰਾਤੋ ਰਾਤ ਬਿਨਾ ਵਜ੍ਹਾ ਪੰਚਾਇਤਾਂ ਦੀ ਨੋਟੀਫਿਕੇਸ਼ਨ ਵਿੱਚ ਰਾਖਵੇਂਕਰਨ ਨੂੰ ਲੈ ਕੇ ਫੇਰ ਬਦਲ ਕੀਤਾ ਗਿਆ ਹੈ ਅਤੇ ਅੱਗੋਂ ਵੀ ਹੋਣ ਦਾ ਖਦਸ਼ਾ ਹੈ। ਇਸ ਨੂੰ ਸਖਤੀ ਨਾਲ ਰੋਕਿਆ ਜਾਵੇ।
4. ਗ੍ਰਾਮ ਪੰਚਾਇਤ ਦੀਆਂ ਚੋਣਾਂ ਲੋਕਤੰਤਰ ਦੀ ਰੀਡ ਦੀ ਹੱਡੀ ਹਨ। ਉਮੀਦ ਕੀਤੀ ਜਾਦੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਇਹਨਾਂ ਚੋਣਾਂ ਵਿੱਚ ਨਹੀ ਹੋਣ ਦਿੱਤੀ ਜਾਵੇਗੀ|
ਆਪ ਜੀ ਨੂੰ ਬੇਨਤੀ ਕੀਤੀ ਜਾਦੀ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਨਿਰਪੱਖ ਅਤੇ ਇਮਾਨਦਾਰੀ, ਬਿਨਾ ਭੇਦਭਾਵ ਅਤੇ ਬਿਨਾ ਡਰ ਤੋਂ ਕਰਵਾਈਆਂ ਜਾਣ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਲੋਕਤੰਤਰ ਵਿੱਚ ਬਣਿਆ ਰਹੇ|
ਭਾਰਤੀ ਜਨਤਾ ਪਾਰਟੀ ਪੰਜਾਬ ਦਾ ਪ੍ਰਤਿਨਿਧੀ ਵਿੱਚ ਕੇ.ਡੀ ਭੰਡਾਰੀ, ਰਾਜੇਸ਼ ਬਾਘਾ, ਐਸ.ਆਰ. ਲੱਧੜ, ਜਤਿੰਦਰ ਮਿੱਤਲ, ਜੈ ਇੰਦਰ ਕੌਰ, ਜਗਦੀਪ ਸਿੰਘ ਨਕਈ, ਫਤਿਹ ਜੰਗ ਸਿੰਘ ਬਾਜਵਾ, ਸੂਰਜ ਭਾਰਤਵਾਜ, ਅਮਰਪਾਲ ਸਿੰਘ ਬੋਨੀ ਅਜਨਾਲਾ ਆਦਿ ਹਾਜਰ ਸਨ।



Scroll to Top