Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ

ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ

ਦਿੱਲੀ ਪੁਲਸ ਨੇ ਦੋ ਹਜ਼ਾਰ ਕਰੋੜ ਦੀ ਕੀਮਤ ਦੀ 560 ਕਿਲੋ ਤੋਂ ਵੱਧ ਕੋਕੀਨ ਕੀਤੀ ਬਰਾਮਦ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਪੁਲਸ ਨੇ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ, ਜਿਸ ਦੀ ਕੀਮਤ ਦੋ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ। ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਦਿੱਲੀ ਪੁਲਸ ਮੁਤਾਬਕ ਇਸ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 2000 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। ਪੁਲਸ ਹੁਣ ਇਸ ਮਾਮਲੇ ਵਿੱਚ ਨਾਰਕੋ-ਟੇਰਰ ਐਂਗਲ ਦੀ ਵੀ ਜਾਂਚ ਕਰ ਰਹੀ ਹੈ। ਪੁਲਸ ਅਨੁਸਾਰ ਕੋਕੀਨ ਦੀ ਇਸ ਵੱਡੀ ਖੇਪ ਪਿੱਛੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਹੱਥ ਹੈ। ਵੱਡੀ ਮਾਤਰਾ ਵਿੱਚ ਕੋਕੀਨ ਦੀ ਬਰਾਮਦਗੀ ਨੂੰ ਸਪੈਸ਼ਲ ਸੈੱਲ ਲਈ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਐਡੀਸ਼ਨਲ ਸੀ.ਪੀ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਤੁਸ਼ਾਰ ਗੋਇਲ ਵਾਸੀ ਬਸੰਤ ਵਿਹਾਰ, ਦਿੱਲੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਤੁਸ਼ਾਰ ਦੇ ਦੋ ਸਾਥੀ ਹਿਮਾਂਸ਼ੂ ਅਤੇ ਔਰੰਗਜ਼ੇਬ ਵੀ ਇਸ ਵਿੱਚ ਸ਼ਾਮਲ ਸਨ। ਇਸ ਤੋਂ ਇਲਾਵਾ ਕੁਰਲਾ ਵੈਸਟ ਰਿਸੀਵਰ ਭਰਤ ਜੈਨ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ।

Advertisement
Advertisement
Advertisement
Advertisement
Scroll to Top