Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 2:12 am

+91 90915 01313 , +91 90916 01313

punjabbanni@gmail.com
punjabbani@yahoo.com

ਬੀਬੀ ਜਗੀਰ ਕੌਰ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ

ਬੀਬੀ ਜਗੀਰ ਕੌਰ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ

ਬੀਬੀ ਜਗੀਰ ਕੌਰ ਨੇ ਦਿੱਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ
ਚੰਡੀਗੜ੍ਹ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਸਪੱਸ਼ਟੀਕਰਨ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਬੀਬੀ ਜਗੀਰ ਕੌਰ ਖਿਲਾਫ਼ ਉਨ੍ਹਾਂ ਵੱਲੋਂ ਰੋਮ ਕਤਲ (ਕੇਸਾਂ ਦੀ ਬੇਅਦਬੀ) ਅਤੇ ਬੇਟੀ ਦੇ ਕਤਲ ‘ਤੇ ਦੋਸ਼ ਲਗਾ ਕੇ ਸਪੱਸ਼ਟੀਕਰਨ ਮੰਗਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਸੀ। ਬੀਬੀ ਜਗੀਰ ਕੌਰ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਸੀ ਕਿ ਉਨ੍ਹਾਂ ਵਿਰੁੱਧ ਕਈ ਸ਼ਿਕਾਇਤਾਂ ਮਿਲੀਆਂ ਹਨ। ਜਿਸ ਵਿੱਚ ਉਨ੍ਹਾਂ ‘ਤੇ ਆਪਣੇ ਰੋਮ ਕਤਲ ਕਰਨ (ਕੇਸਾਂ ਦੀ ਬੇਅਦਬੀ) ਅਤੇ ਆਪਣੀ ਧੀ ਦੇ ਕਤਲ ਦੇ ਦੋਸ਼ ਵੀ ਹਨ। ਇਸ ਲਈ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ।

Advertisement
Advertisement
Advertisement
Advertisement
Scroll to Top