Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:41 pm

+91 90915 01313 , +91 90916 01313

punjabbanni@gmail.com
punjabbani@yahoo.com

ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਗਿਰੋਹ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਤਿੰਨ ਪਿਸਤੌਲ ਅਤੇ 30 ਰੌਂਦ ਕੀਤੇ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਗਿਰੋਹ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਤਿੰਨ ਪਿਸਤੌਲ ਅਤੇ 30 ਰੌਂਦ ਕੀਤੇ ਬਰਾਮਦ

ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਗਿਰੋਹ ਦੇ 5 ਵਿਅਕਤੀਆਂ ਨੂੰ ਕਾਬੂ ਕਰਕੇ ਤਿੰਨ ਪਿਸਤੌਲ ਅਤੇ 30 ਰੌਂਦ ਕੀਤੇ ਬਰਾਮਦ
ਅੰਮ੍ਰਿਤਸਰ : ਅੰਮ੍ਰਿਤਸਰ ਪੁਲਸ ਨੇ ਅੰਤਰਰਾਸ਼ਟਰੀ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ 30 ਰੌਂਦ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀਆਂ ਤੋਂ ਕੋਈ ਵੱਡਾ ਗੈਂਗਸਟਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।ਕਾਨਫਰੰਸ ਦੌਰਾਨ ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ `ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਮੁਕੇਸ਼ ਕੁਮਾਰ ਉਰਫ਼ ਮੁੱਕੂ ਹੈ ਅਤੇ ਆਲਮੀਨ ਅੰਸਾਰੀ ਤੋਂ ਹਥਿਆਰ ਲੈ ਕੇ ਵੇਚਦਾ ਸੀ, ਜਿਸ ਦੇ ਚੱਲਦਿਆਂ ਪੁਲਿਸ ਨੇ ਮੁਲਜ਼ਮ ਮੁਕੇਸ਼ ਕੁਮਾਰ ਉਰਫ਼ ਆਲਮੀਨ ਅੰਸਾਰੀ ਨੂੰ ਅੰਮ੍ਰਿਤਸਰ ਦੇ ਰੇਲਵੇ ਕੁਆਟਰਾਂ ਨੇੜੇ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ।ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਹੰਮਦ ਅਕਬਰ ਕਾਸਿਮ ਅਤੇ ਜਾਵੇਦ ਖਾਨ ਰਾਜਸਥਾਨ ਦੇ ਰਹਿਣ ਵਾਲੇ ਮੁਕੇਸ਼ ਕੁਮਾਰ ਉਰਫ਼ ਮੁੱਕੂ ਨੂੰ ਮੁਕੇਸ਼ ਕੁਮਾਰ ਉਰਫ਼ ਮੁੱਕ ਅਤੇ ਅਲਮੀਨ ਅੰਸਾਰੀ ਤੋਂ ਗੋਲੀਆਂ ਸਮੇਤ ਨਾਜਾਇਜ਼ ਹਥਿਆਰ ਸਪਲਾਈ ਕਰਦੇ ਸਨ ਅਤੇ ਰਾਜਸਥਾਨ ਤੋਂ ਨਾਜਾਇਜ਼ ਹਥਿਆਰ ਲਿਆਉਂਦੇ ਸਨ । ਅੱਗੇ ਸਪਲਾਈ ਕਰਨ ਲਈ ਵਰਤੀ ਜਾਂਦੀ ਹੈ, ਪੁਲਿਸ ਵੱਲੋਂ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਪੁੱਛਗਿੱਛ ਦੌਰਾਨ ਵੱਡੇ ਦੋਸ਼ੀ ਦੇ ਫੜੇ ਜਾਣ ਦੀ ਸੰਭਾਵਨਾ ਹੈ ।

Advertisement
Advertisement
Advertisement
Advertisement
Scroll to Top