Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:49 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਹਵਾਈ ਅੱਡੇ ਤੇ ਮਹਿਲਾ ਕੋਲੋਂ ਪਕੜੇ 26 ਆਈਫੋਨ ਪ੍ਰੋ ਮੈਕਸ

ਦਿੱਲੀ ਹਵਾਈ ਅੱਡੇ ਤੇ ਮਹਿਲਾ ਕੋਲੋਂ ਪਕੜੇ 26 ਆਈਫੋਨ ਪ੍ਰੋ ਮੈਕਸ

ਦਿੱਲੀ ਹਵਾਈ ਅੱਡੇ ਤੇ ਮਹਿਲਾ ਕੋਲੋਂ ਪਕੜੇ 26 ਆਈਫੋਨ ਪ੍ਰੋ ਮੈਕਸ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਹਵਾਈ ਅੱਡੇ `ਤੇ ਇੱਕ ਮਹਿਲਾ ਯਾਤਰੀ ਤੋਂ ਹਾਲ ਹੀ `ਚ ਲਾਂਚ ਕੀਤੇ ਕਈ ਆਈਫੋਨ ਸੈੱਟ ਜ਼ਬਤ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਕਸਟਮ ਅਧਿਕਾਰੀਆਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਇੱਕ ਮਹਿਲਾ ਯਾਤਰੀ ਤੋਂ 26 ਆਈਫੋਨ 16 ਪ੍ਰੋ ਮੈਕਸ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਔਰਤ ਨੇ ਹਾਲ ਹੀ ਵਿੱਚ ਲਾਂਚ ਕੀਤੇ ਗਏ ਉੱਚ ਤਕਨੀਕੀ ਫੋਨ ਨੂੰ ਟਿਸ਼ੂ ਪੇਪਰ ਵਿੱਚ ਲਪੇਟਿਆ ਸੀ ਅਤੇ ਇਸਨੂੰ ਆਪਣੇ ਵੈਨਿਟੀ ਬੈਗ ਵਿੱਚ ਲੁਕੋਇਆ ਸੀ। ਪ੍ਰੋ ਮੈਕਸ ਆਈਫੋਨ 16 ਸੀਰੀਜ਼ ਦਾ ਟਾਪ ਮਾਡਲ ਹੈ।ਅਧਿਕਾਰੀਆਂ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ `ਤੇ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਹਵਾਈ ਅੱਡੇ `ਤੇ ਆਪਣੇ ਵੈਨਿਟੀ ਬੈਗ (ਟਿਸ਼ੂ ਪੇਪਰ `ਚ ਲਪੇਟਿਆ ਹੋਇਆ) 26 ਆਈਫੋਨ 16 ਪ੍ਰੋ ਮੈਕਸ ਨਾਲ ਹਾਂਗਕਾਂਗ ਤੋਂ ਦਿੱਲੀ ਆ ਰਹੀ ਮਹਿਲਾ ਯਾਤਰੀ ਨੂੰ ਰੋਕਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਦੇਸ਼ `ਚ ਆਈਫੋਨ ਦੇ ਮਹਿੰਗੇ ਸੈੱਟਾਂ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਨ੍ਹਾਂ ਦੀ ਕੀਮਤ 37 ਲੱਖ ਰੁਪਏ ਤੋਂ ਵੱਧ ਦੱਸੀ ਗਈ ਹੈ।

Advertisement
Advertisement
Advertisement
Advertisement
Scroll to Top