Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:01 pm

+91 90915 01313 , +91 90916 01313

punjabbanni@gmail.com
punjabbani@yahoo.com

ਚੀਨੀ ਲਸਣ ਦੀ ਭਰਮਾਰ ਤੋਂ ਕਰਨਾਟਕ ਦੇ ਕਿਸਾਨ ਫਿਕਰਮੰਦ

ਚੀਨੀ ਲਸਣ ਦੀ ਭਰਮਾਰ ਤੋਂ ਕਰਨਾਟਕ ਦੇ ਕਿਸਾਨ ਫਿਕਰਮੰਦ

ਚੀਨੀ ਲਸਣ ਦੀ ਭਰਮਾਰ ਤੋਂ ਕਰਨਾਟਕ ਦੇ ਕਿਸਾਨ ਫਿਕਰਮੰਦ
ਮੰਗਲੂਰੂ/ਉਡੁਪੀ: ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਜ਼ਿਲ੍ਹਿਆਂ ਦੇ ਦੂਜੀ ਸ਼੍ਰੇਣੀ ਦੇ ਸ਼ਹਿਰਾਂ ਅਤੇ ਛੋਟੇ ਕਸਬਿਆਂ ’ਚ ਚੀਨ ਤੋਂ ਦਰਾਮਦ ਲਸਣ ਦੀ ਭਰਮਾਰ ਕਾਰਨ ਖਿੱਤੇ ਦੇ ਕਿਸਾਨ ਫਿਕਰਮੰਦ ਹਨ। ਵਪਾਰੀਆਂ ਅਤੇ ਕਿਸਾਨਾਂ ਨੇ ਸ਼ਿਵਮੋਗਾ ਦੀਆਂ ਮੰਡੀਆਂ ’ਚ ਚੀਨੀ ਲਸਣ ਦੀ ਭਰਮਾਰ ’ਤੇ ਮੰਗਲਵਾਰ ਨੂੰ ਨਿਰਾਸ਼ਾ ਜਤਾਈ ਸੀ। ਵਪਾਰੀਆਂ ਦੀਆਂ ਸ਼ਿਕਾਇਤਾਂ ਮਗਰੋਂ ਉਡੁਪੀ ਦੇ ਮਿਊਂਸਿਪਲ ਕਮਿਸ਼ਨਰ ਬੀ. ਰਾਯੱਪਾ ਨੇ ਇਕ ਥੋਕ ਵਪਾਰੀ ਦੇ ਟਿਕਾਣੇ ’ਤੇ ਛਾਪਾ ਮਾਰਿਆ ਅਤੇ ਆਦੀ ਉਡੁਪੀ ’ਚ ਖੇਤੀ ਪੈਦਾਵਾਰ ਤੇ ਪਸ਼ੂਧਨ ਮਾਰਕੀਟ ਕਮੇਟੀ ਯਾਰਡ ’ਚੋਂ ਪੰਜ ਕੁਇੰਟਲ ਚੀਨੀ ਲਸਣ ਜ਼ਬਤ ਕੀਤਾ ਹੈ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਚੀਨੀ ਲਸਣ ਦੀ ਵੈਧਤਾ ਯਕੀਨੀ ਬਣਾਉਣ ਮਗਰੋਂ ਹੀ ਇਸ ਨੂੰ ਮੰਡੀਆਂ ’ਚ ਭੇਜਿਆ ਜਾਵੇਗਾ।

Advertisement
Advertisement
Advertisement
Advertisement
Scroll to Top