Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ

ਦਿੱਲੀ ’ਚ ਹਸਪਤਾਲ ਅੰਦਰ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ
ਨਵੀਂ ਦਿੱਲੀ : ਦਿੱਲੀ ਦੇ ਜੈਤਪੁਰ ਵਿਚ ਇਕ ਪ੍ਰਾਈਵੇਟ ਹਸਪਤਾਲ ਵਿਚ ਇਕ 55 ਸਾਲਾ ਡਾਕਟਰ ਦਾ ਗੋਲੀਆਂ ਮਾਰ ਕੇ ਕਤਲ ਕਰਦਿੱਤਾ ਗਿਆ। ਨੀਮਾ ਹਸਪਤਾਲ ਦੇ ਸਟਾਫ ਮੁਤਾਬਕ ਦੋ ਅੱਲ੍ਹੜ ਉਮਰ ਦੇ ਨੌਜਵਾਨ ਦੇਰ ਰਾਤ ਹਸਪਤਾਲ ਪਹੁੰਚੇ।ਉਹਨਾਂ ਨੇ ਪੈਰ ’ਤੇ ਲੱਗੀ ਸੱਟ ਦੀ ਪੱਟੀ ਬਦਲਣ ਵਾਸਤੇ ਕਿਹਾ। ਇਸ ਨੌਜਵਾਨ ਦਾ ਹਸਪਤਾਲ ਵਿਚ ਪਹਿਲਾਂ ਵੀ ਇਲਾਜ ਕੀਤਾ ਗਿਆ ਸੀ। ਜਦੋਂ ਪੱਟੀ ਬਦਲ ਦਿੱਤੀ ਗਈ ਤਾਂ ਉਹਨਾਂ ਕਿਹਾ ਕਿ ਉਹ ਦਵਾਈ ਚਾਹੁੰਦੇ ਹਨ, ਉਹ ਡਾ. ਜਾਵੇਦ ਅਖਤਰ ਦੇ ਕੇਬਿਨ ਵਿਚ ਗਏ ਤੇ ਗੋਲੀਆਂ ਮਾਰ ਕੇ ਉਹਨਾਂ ਦਾ ਕਤਲ ਕਰ ਦਿੱਤਾ।

Advertisement
Advertisement
Advertisement
Advertisement
Scroll to Top