Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 10:50 pm

+91 90915 01313 , +91 90916 01313

punjabbanni@gmail.com
punjabbani@yahoo.com

ਪਧਾਨ ਮੰਤਰੀ ਨਰੇਂਦਰ ਮੋਦੀ ਨੇ ਰੱਖਿਆ ਆਸਾਮ ਵਿਚ `ਆਇਲ ਇੰਡੀਆ ਲਿਮਟਿਡ` ਵਲੋਂ ਚਾਰ ਕੰਪਰੈੱਸਡ ਬਾਇਓ-ਗੈਸ ਪਲਾਂਟਾਂ ਦੇ ਨਿਰਮਾਣ ਲਈ ਨੀਂਹ ਪੱਥਰ

ਪਧਾਨ ਮੰਤਰੀ ਨਰੇਂਦਰ ਮੋਦੀ ਨੇ ਰੱਖਿਆ ਆਸਾਮ ਵਿਚ `ਆਇਲ ਇੰਡੀਆ ਲਿਮਟਿਡ` ਵਲੋਂ ਚਾਰ ਕੰਪਰੈੱਸਡ ਬਾਇਓ-ਗੈਸ ਪਲਾਂਟਾਂ ਦੇ ਨਿਰਮਾਣ ਲਈ ਨੀਂਹ ਪੱਥਰ

ਪਧਾਨ ਮੰਤਰੀ ਨਰੇਂਦਰ ਮੋਦੀ ਨੇ ਰੱਖਿਆ ਆਸਾਮ ਵਿਚ `ਆਇਲ ਇੰਡੀਆ ਲਿਮਟਿਡ` ਵਲੋਂ ਚਾਰ ਕੰਪਰੈੱਸਡ ਬਾਇਓ-ਗੈਸ ਪਲਾਂਟਾਂ ਦੇ ਨਿਰਮਾਣ ਲਈ ਨੀਂਹ ਪੱਥਰ
ਗੁਹਾਟੀ : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਾਮ ਵਿਚ `ਆਇਲ ਇੰਡੀਆ ਲਿਮਟਿਡ` ਵਲੋਂ ਚਾਰ ਕੰਪਰੈੱਸਡ ਬਾਇਓ-ਗੈਸ ਪਲਾਂਟਾਂ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ। ਇਹ ਪ੍ਰੋਗਰਾਮ ਦੇਸ਼ ਭਰ ਵਿਚ ਦੇ ਕਈ ਪਲਾਂਟਾਂ ਲਈ ਨੀਂਹ ਪੱਥਰ ਰੱਖਣ ਦੇ ਸਮਾਰੋਹ ਦਾ ਹਿੱਸਾ ਸੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਦਿੱਲੀ ਤੋਂ ਡਿਜੀਟਲ ਮਾਧਿਅਮ ਤੋਂ ਕੀਤੀ। ਇਸ ਪ੍ਰੋਗਰਾਮ ਦਾ ਉਦੇਸ਼ ਸਵੱਛ ਭਾਰਤ ਦਿਵਸ ਮੌਕੇ `ਤੇ ਇਕ ਟਿਕਾਊ ਅਤੇ ਵਾਤਾਵਰਣ-ਅਨੁਕੂਲ ਊਰਜਾ ਦ੍ਰਿਸ਼ ਨੂੰ ਉਤਸ਼ਾਹਿਤ ਕਰਨਾ ਹੈ। ਅਸਾਮ ਵਿਚ ਇਹ ਪਲਾਂਟ ਗੁਹਾਟੀ, ਜੋਰਹਾਟ, ਸ਼ਿਵਸਾਗਰ ਅਤੇ ਤਿਨਸੁਕੀਆ ਵਿਚ ਬਣਾਏ ਜਾਣਗੇ। ਆਇਲ ਇੰਡੀਆ ਲਿਮਟਿਡ ਨੇ ਇਕ ਬਿਆਨ ਵਿਚ ਕਿਹਾ ਕਿ ਕੰਪਨੀ ਦੀ ਯੋਜਨਾ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਸਹਿਯੋਗ ਨਾਲ ਜਨਤਕ ਖੇਤਰ ਦੇ ਅਦਾਰਿਆਂ `ਚ ਨਿਵੇਸ਼ ਜਾਂ ਨਿੱਜੀ ਉੱਦਮੀਆਂ ਨਾਲ ਸਾਂਝੇਦਾਰੀ ਰਾਹੀਂ 2024-25 ਤੱਕ 25 ਪਲਾਂਟ ਸਥਾਪਤ ਕਰਨ ਦੀ ਹੈ ।

Advertisement
Advertisement
Advertisement
Advertisement
Scroll to Top