Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:44 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ

ਪੁਲਿਸ ਡੀ.ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ
ਪਟਿਆਲਾ : ਅੱਜ ਪੁਲਿਸ ਡੀ.ਏ. ਵੀ. ਪਬਲਿਕ ਸਕੂਲ, ਪਟਿਆਲਾ ਵਿੱਚ ਦੀਨ ਦਿਆਲ ਸਪਰਸ਼ ਸਕੀਮ ਤਹਿਤ ਡਾਕ ਵਿਭਾਗ ਵੱਲੋਂ ਫਿਲਾਟਲੀ ਸਕਾਲਰਸ਼ਿਪ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਛੇਵੀਂ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲਿਆਂ ਦੀ ਗਿਣਤੀ 83 ਸੀ । ਪ੍ਰੀਖਿਆ ਦੇ ਕੁੱਲ ਅੰਕ 50 ਸਨ । ਪ੍ਰੀਖਿਆ ਵਿੱਚ ਜਨਰਲ ਨਾਲੇਜ, ਸਾਇੰਸ, ਹਿਸਟਰੀ, ਭੂਗੋਲ, ਲੋਕਲ ਅਤੇ ਇਨਲੈਂਡ ਫਿਲਾਟਲੀ ਤੇ ਆਧਾਰਿਤ ਬਹੁ- ਚੋਣ ਵਾਲੇ ਪ੍ਰਸ਼ਨ ਪੁੱਛੇ ਗਏ ਸਨ। ਸਕੂਲ ਦੀ ਕਾਰਜਕਾਰੀ ਪ੍ਰਿੰਸੀਪਲ ਸ਼੍ਰੀਮਤੀ ਸੁਖਜੀਤ ਕੌਰ ਨੇ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਅਤੇ ਗਿਆਨ ਵਿੱਚ ਵਾਧਾ ਕਰਦੀਆਂ ਹਨ । ਉਨ੍ਹਾਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ।

Advertisement
Advertisement
Advertisement
Advertisement
Scroll to Top