Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:40 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਰਾਧੇ ਸਿ਼ਆਮ ਨਾਮੀ ਵਿਅਕਤੀ ਦਾ ਹੋਇਆ ਕਤਲ

ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਰਾਧੇ ਸਿ਼ਆਮ ਨਾਮੀ ਵਿਅਕਤੀ ਦਾ ਹੋਇਆ ਕਤਲ

ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਰਾਧੇ ਸਿ਼ਆਮ ਨਾਮੀ ਵਿਅਕਤੀ ਦਾ ਹੋਇਆ ਕਤਲ
ਮਾਨਸਾ : ਪੰਜਾਬ ਦੇ ਪ੍ਰਸਿੱਧ ਜਿ਼ਲਾ ਮਾਨਸਾ ਦੇ ਪਿੰਡ ਖਹਿਰਾ ਖੁਰਦ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਿੱਜੀ ਰੰਜਿਸ਼ ਕਾਰਨ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇ ਸਿਆਮ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਕਰੀਬ 9 ਲੋਕਾਂ ਖਿਲਾਫ ਸਿ਼ਕਾਇਤ ਦਰਜ ਕਰਵਾਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਰਾਧੇ ਸਿ਼ਆਮ ਪਿੰਡ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਵੀ ਸਨ। ਪਿੰਡ ਵਾਸੀ ਅਭੈ ਗੋਦਾਰਾ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਚੱਲ ਰਹੀਆਂ ਹਨ। ਮੰਗਲਵਾਰ ਰਾਤ ਰਾਧੇ ਸਿ਼ਆਮ ਉਨ੍ਹਾਂ ਦੇ ਨਾਲ ਸਨ। ਉਹ ਚੋਣਾਂ ਸਬੰਧੀ ਮੀਟਿੰਗ ਕਰ ਰਹੇ ਸਨ। ਇਨ੍ਹਾਂ ਸਾਰਿਆਂ ਨੇ ਨਾਮਜ਼ਦਗੀ ਸਬੰਧੀ ਸਰਪੰਚ ਭਜਨ ਲਾਲ ਦੇ ਘਰ ਮੀਟਿੰਗ ਕਰਨ ਦੀ ਯੋਜਨਾ ਬਣਾਈ ਸੀ। ਰਾਤ 11.30 ਵਜੇ ਰਾਧੇ ਸ਼ਿਆਮ ਆਪਣੀ ਕਾਰ `ਚ ਘਰ ਚਲਾ ਗਿਆ ਸੀ।ਅਭੈ ਗੋਦਾਰਾ ਨੇ ਦੱਸਿਆ ਕਿ ਸਵੇਰੇ 5 ਵਜੇ ਦੇ ਕਰੀਬ ਮੈਨੂੰ ਫੋਨ ਆਇਆ ਤੇ ਰਾਧੇ ਸ਼ਿਆਮ ਦੇ ਕਤਲ ਬਾਰੇ ਜਾਣਕਾਰੀ ਦਿੱਤੀ। ਉਸ ਦੀ ਲਾਸ਼ ਪਿੰਡ ਦੇ ਮੈਦਾਨ ਵਿੱਚ ਪਈ ਹੈ। ਜਿਸ ਤੋਂ ਬਾਅਦ ਅਸੀਂ ਪੁਲਿਸ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਮੌਕੇ `ਤੇ ਪਹੁੰਚੀ। ਰਾਧੇ ਸਿ਼ਆਮ ਦਾ ਕਤਲ ਨਿੱਜੀ ਰੰਜਿਸ਼ ਕਾਰਨ ਹੋਇਆ। ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕਾਂ ਦੀ ਰਾਧੇਸ਼ਿਆਮ ਨਾਲ ਨਿੱਜੀ ਦੁਸ਼ਮਣੀ ਸੀ। ਜਿਸ ਕਾਰਨ ਉਸ ਦਾ ਕਤਲ ਹੋਇਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

Advertisement
Advertisement
Advertisement
Advertisement
Scroll to Top