Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕਰਿਿਦਆਂ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ

ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕਰਿਿਦਆਂ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ

ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕਰਿਿਦਆਂ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ
ਜਲੰਧਰ : ਜਲੰਧਰ ਸਿਟੀ ਪੁਲਸ ਨੇ ਫਰਜ਼ੀ ਡਿਗਰੀ ਬਣਾਉਣ ਵਾਲੇ ਗਿਰੋਹ ਦਾ ਪਰਾਫ਼ਾਸ਼ ਕੀਤਾ ਹੈ। ਪੁਲਸ ਨੇ ਇਸ ਮਾਮਲੇ ਵਿਚ ਮਾਸਟਰਮਾਈਂਡ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ ਕੋਲੋਂ ਪੁਲਸ ਨੇ 196 ਫਰਜ਼ੀ ਡਿਗਰੀ, 53 ਸਟਾਂਪ, 6 ਲੈਪਟਾਪ, 3 ਪ੍ਰਿੰਟਰ, ਇਕ ਸਟਾਂਪ ਮਸ਼ੀਨ ਅਤੇ 8 ਮੋਬਾਇਲ ਫੋਨ ਬਰਾਮਕ ਕੀਤੇ ਗਏ ਹਨ। ਦੋਸ਼ੀਆਂ ਨੂੰ ਜਲਦੀ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ `ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਦੋਸ਼ੀਆਂ ਗ੍ਰਿਫ਼ਤਾਰੀ ਥਾਣਾ ਸਦਰ ਦੀ ਚੌਂਕੀ ਜਲੰਧਰ ਹਾਈਟਸ ਦੀ ਪੁਲਸ ਵੱਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਦੇਰ ਰਾਤ ਚੌਂਕੀ ਜਲੰਧਰ ਹਾਈਟਸ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਸੂਚਨਾ ਮਿਲੀ ਸੀ ਕਿ ਦੋਵੇਂ ਦੋਸ਼ੀ ਉਨ੍ਹਾਂ ਦੇ ਇਲਾਕੇ `ਚ ਹਨ ਅਤੇ ਜਾਅਲੀ ਡਿਗਰੀਆਂ ਬਣਾਉਣ ਦਾ ਧੰਦਾ ਕਰ ਰਹੇ ਹਨ। ਵਿਰਕ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਤੁਰੰਤ ਆਪਣੀ ਟੀਮ ਨਾਲ ਛਾਪੇਮਾਰੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮਾਂ ਨੂੰ ਥਾਣੇ ਲਿਆ ਕੇ ਪੁੱਛਗਿੱਛ ਸ਼ੁਰੂ ਕੀਤੀ ਗਈ ਤਾਂ ਮੁਲਜ਼ਮਾਂ ਕੋਲੋਂ 196 ਜਾਅਲੀ ਡਿਗਰੀਆਂ ਬਰਾਮਦ ਹੋਈਆਂ। ਮੁਲਜ਼ਮ ਨੇ ਮੰਨਿਆ ਕਿ ਉਹ ਇੰਜਨੀਅਰਿੰਗ, ਮੈਡੀਕਲ ਅਤੇ ਮੈਨੇਜਮੈਂਟ ਸਮੇਤ ਕਈ ਕੋਰਸਾਂ ਲਈ ਫਰਜ਼ੀ ਡਿਗਰੀਆਂ ਤਿਆਰ ਕਰਦਾ ਸੀ। ਇਹ ਘੋਟਾਲਾ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਯੂ. ਪੀ. ਸਮੇਤ ਕਈ ਰਾਜਾਂ ਵਿੱਚ ਚਲਾਇਆ ਗਿਆ। ਪੁਲਸ ਜਾਂਚ ਨੇ ਜਾਅਲੀ ਡਿਗਰੀ ਸਪਲਾਇਰਾਂ ਦੇ ਦੇਸ਼ ਵਿਆਪੀ ਨੈੱਟਵਰਕ ਦਾ ਖ਼ੁਲਾਸਾ ਕੀਤਾ ।

Advertisement
Advertisement
Advertisement
Advertisement
Scroll to Top