Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:21 am

+91 90915 01313 , +91 90916 01313

punjabbanni@gmail.com
punjabbani@yahoo.com

ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਕੀਤਾ ਅੰਮ੍ਰਿਤਪਾਲ ਸਿੰਘ ਵਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਕੀਤਾ ਅੰਮ੍ਰਿਤਪਾਲ ਸਿੰਘ ਵਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ

ਐਮ. ਪੀ. ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਕੀਤਾ ਅੰਮ੍ਰਿਤਪਾਲ ਸਿੰਘ ਵਲੋਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ
ਅੰਮ੍ਰਿਤਸਰ : ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ ਜੇਲ੍ਹ ’ਚ ਐਨ. ਐਸ. ਏ. ਤਹਿਤ ਨਜ਼ਰਬੰਦ ਤੇ ਵਾਰਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਟੀਮ ਨੇ ਪੰਥ ਅਤੇ ਪੰਜਾਬ ਦੇ ਸਰੋਕਾਰਾਂ ਦੀ ਪੂਰਤੀ ਅਤੇ ਦਰਪੇਸ਼ ਚੁਨੌਤੀਆਂ ਨਾਲ ਨਜਿੱਠਣ ਲਈ ਪੰਥਕ ਰਾਜਸੀ ਪਾਰਟੀ ਖੜੀ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਸਮੁੱਚੀ ਟੀਮ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਤਿਗੁਰੂ ਹਰਗੋਬਿੰਦ ਪਾਤਸ਼ਾਹ ਦੇ ਚਰਨਾਂ ਵਿੱਚ ਰਾਜ ਕਰੇਗਾ ਖ਼ਾਲਸਾ ਦੇ ਸੰਕਲਪ ਤਹਿਤ ਪੰਜਾਬ ਦੀ ਪਵਿੱਤਰ ਧਰਤੀ ਦੇ ਲੋਕਾਂ ਲਈ ਸਰਬੱਤ ਦੇ ਭਲੇ ਵਾਲਾ ਸਦੀਵੀ ਰਾਜ ਭਾਗ ਸਥਾਪਿਤ ਕਰਨ ਲਈ ਪੰਥਕ ਪਾਰਟੀ ਖੜੀ ਕਰਨ ਤੋਂ ਇਲਾਵਾ ਸੰਗਤਾਂ ਦੀ ਹਿਮਾਇਤ ਬਖ਼ਸ਼ਿਸ਼ ਕਰਨ, ਪਾਰਟੀ ਦਾ ਨਾਮ, ਨਿਸ਼ਾਨਾਂ, ਵਿਧਾਨ ਤੇ ਜਥੇਬੰਦਕ ਢਾਂਚਾ ਸਿਰਜਣ ’ਚ ਅੰਗ ਸੰਗ ਸਹਾਈ ਹੋਣ ਦੀ ਅਰਦਾਸ ਬੇਨਤੀ ਕੀਤੀ ਹੈ ।

Advertisement
Advertisement
Advertisement
Advertisement
Scroll to Top