Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:24 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਸਮੇਤ ਦਾ ਸਮਾਂ ਬਦਲਿਆ

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਸਮੇਤ ਦਾ ਸਮਾਂ ਬਦਲਿਆ

ਪੰਜਾਬ ਦੇ ਪ੍ਰਾਇਮਰੀ ਸਕੂਲਾਂ ਸਮੇਤ ਦਾ ਸਮਾਂ ਬਦਲਿਆ
ਚੰਡੀਗੜ੍ਹ : ਨਿਤ ਦੀ ਪੈ ਰਹੀ ਜ਼ਬਰਦਸਤ ਗਰਮੀ ਤੋਂ ਬਾਅਦ ਨੇੜੇ ਆਉਂਦੇ ਜਾ ਰਹੇ ਠੰਡੇ ਮੌਸਮ ਦੀ ਦਸਤਕ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਮੰਗਲਵਾਰ 1 ਅਕਤੂਬਰ ਤੋਂ ਬਦਲ ਜਾਵੇਗਾ, ਜਿਸ ਤਹਿਤ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.30 ਵਜੇ ਸਮਾਪਤ ਹੋਣਗੇ। ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਸਮਾਪਤ ਹੋਣਗੇ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। 1 ਅਕਤੂਬਰ ਤੋਂ 31 ਅਕਤੂਬਰ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ।

Advertisement
Advertisement
Advertisement
Advertisement
Scroll to Top