Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:26 am

+91 90915 01313 , +91 90916 01313

punjabbanni@gmail.com
punjabbani@yahoo.com

ਕੋਲਕਾਤਾ ਕਾਂਡ ਦੀ ਸੀ ਬੀ ਆਈ ਜਾਂਚ ਵਿੱਚ ਅਹਿਮ ਸੁਰਾਗ਼ ਮਿਲੇ: ਸੁਪਰੀਮ ਕੋਰਟ

ਕੋਲਕਾਤਾ ਕਾਂਡ ਦੀ ਸੀ ਬੀ ਆਈ ਜਾਂਚ ਵਿੱਚ ਅਹਿਮ ਸੁਰਾਗ਼ ਮਿਲੇ: ਸੁਪਰੀਮ ਕੋਰਟ

ਕੋਲਕਾਤਾ ਕਾਂਡ ਦੀ ਸੀਬੀਆਈ ਜਾਂਚ ਵਿੱਚ ਅਹਿਮ ਸੁਰਾਗ਼ ਮਿਲੇ: ਸੁਪਰੀਮ ਕੋਰਟ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਵਿਚ ਬਣੀ ਮਾਨਯੋਗ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੋਲਕਾਤਾ ਦੇ ਜਬਰ ਜਨਾਹ ਤੇ ਕਤਲ ਮਾਮਲੇ ਦੀ ਸੁਣਵਾਈ ਅਗਾਂਹ ਤੋਰੀ। ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਇਕ ਟਰੇਨੀ ਡਾਕਟਰ ਨਾਲ ਵਾਪਰੀ ਇਸ ਭਿਆਨਕ ਘਟਨਾ ਦਾ ਸੁਪਰੀਮ ਕੋਰਟ ਆਪਣੇ ਤੌਰ ’ਤੇ ਨੋਟਿਸ ਲਿਆ ਸੀ।ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਇਸ ਮਾਮਲੇ ਵਿਚ ਹਾਲੇ ਤੱਕ ਦੀ ਸੀਬੀਆਈ ਜਾਂਚ ਦੀ ਸਥਿਤੀ ਰਿਪੋਰਟ ਉਤੇ ਗ਼ੌਰ ਕਰਦਿਆਂ ਕਿਹਾ ਕਿ ਕੌਮੀ ਜਾਂਚ ਏਜੰਸੀ ਦੀ ਤਫ਼ਤੀਸ਼ ਵਿਚ ਅਹਿਮ ਸੁਰਾਗ਼ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ ਬੀਤੀ 17 ਸਤੰਬਰ ਨੂੰ ਮਾਮਲੇ ਦੀ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਸੀ ਕਿ ਮਾਮਲੇ ਦੀਆਂ ਸੀਬੀਆਈ ਵੱਲੋਂ ਕੀਤੀਆਂ ਗਈਆਂ ਲੱਭਤਾਂ ਬਹੁਤ ਪ੍ਰੇਸ਼ਾਨ ਕਰਨ ਵਾਲੀਆਂ ਹਨ। ਉਂਝ ਅਦਾਲਤ ਨੇ ਇਹ ਕਹਿੰਦਿਆਂ ਇਨ੍ਹਾਂ ਲੱਭਤਾਂ ਦਾ ਖ਼ੁਲਾਸਾ ਕਰਨ ਤੋਂ ਨਾਂਹ ਕਰ ਦਿੱਤੀ ਸੀ ਕਿ ਇਸ ਨਾਲ ਮਾਮਲੇ ਦੀ ਜਾਰੀ ਜਾਂਚ ਨੂੰ ਨੁਕਸਾਨ ਪੁੱਜ ਸਕਦਾ ਹੈ।

Advertisement
Advertisement
Advertisement
Advertisement
Scroll to Top