Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:37 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 30 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ । ਇਸ ਭਿਆਨਕ ਹਾਦਸੇ ‘ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ । ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ । ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ ।

Advertisement
Advertisement
Advertisement
Advertisement
Scroll to Top