Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਲੱਤ ਵਿਚ ਗੋਲੀ ਲੱਗਣ ਦੇ ਚਲਦਿਆਂ ਹਸਪਤਾਲ ਦਾਖਲ

ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਲੱਤ ਵਿਚ ਗੋਲੀ ਲੱਗਣ ਦੇ ਚਲਦਿਆਂ ਹਸਪਤਾਲ ਦਾਖਲ

ਪ੍ਰਸਿੱਧ ਫਿ਼ਲਮ ਸਟਾਰ ਗੋਵਿੰਦਾ ਲੱਤ ਵਿਚ ਗੋਲੀ ਲੱਗਣ ਦੇ ਚਲਦਿਆਂ ਹਸਪਤਾਲ ਦਾਖਲ
ਮੁੰਬਈ : ਪ੍ਰਸਿੱਧ ਫਿ਼ਲਮ ਸਟਾਰ ਅਤੇ ਼ਿਸ਼ਵ ਸੈਨਾ ਆਗੂ ਗੋਵਿੰਦਾ ਦੀ ਆਪਣੀ ਰਿਵਾਲਵਰ ਨਾਲ ਅਚਨਚੇਤ ਚੱਲੀ ਗੋਲੀ ਉਹਨਾਂ ਦੀ ਲੱਤ ਵਿਚ ਲੱਗ ਗਈ ਜਿਸ ਮਗਰੋਂ ਉਹਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗੋਵਿੰਦਾ ਨਾਲ ਇਹ ਹਾਦਸਾ ਉਸ ਦੇ ਲਾਇਸੈਂਸੀ ਰਿਵਾਲਵਰ ਕਾਰਨ ਵਾਪਰਿਆ ਹੈ। ਦੱਸਿਆ ਜਾਂਦਾ ਹੈ ਕਿ ਅਦਾਕਾਰ ਆਪਣੀ ਬੰਦੂਕ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਗੋਲੀ ਚੱਲ ਗਈ ਜੋ ਸਿੱਧੀ ਉਸ ਦੀ ਲੱਤ ਵਿੱਚ ਲੱਗੀ। ਇਸ ਕਾਰਨ ਅਦਾਕਾਰ ਜ਼ਖਮੀ ਹੋ ਗਿਆ। ਫਿਲਹਾਲ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਖਬਰ ਸਾਹਮਣੇ ਆਉਂਦੇ ਹੀ ਅਦਾਕਾਰ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਚਿੰਤਤ ਹੋ ਗਏ। ਪ੍ਰਸ਼ੰਸਕ ਦੁਆ ਕਰ ਰਹੇ ਹਨ ਕਿ ਗੋਵਿੰਦਾ ਜਲਦੀ ਤੋਂ ਜਲਦੀ ਠੀਕ ਹੋ ਜਾਵੇ।

Advertisement
Advertisement
Advertisement
Advertisement
Scroll to Top