ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 01 October, 2024, 11:28 AM

ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਕੀਤੀ 20 ਦਿਨਾਂ ਦੀ ਪੈਰੋਲ ਮਨਜ਼ੂਰ
ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ 20 ਦਿਨਾਂ ਦੀ ਮੰਗੀ ਗਈ ਪੈਰੋਲ ਨੂੰ ਚੋਣ ਕਮਿਸ਼ਨ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਦੱੱਸਣਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। ਇਥੇ ਇਕ ਗੱਲ ਇਹ ਵੀ ਵੇਖਣਯੋਗ ਹੈ ਕਿ ਡੇਰਾ ਮੁਖੀ ਪਹਿਲਾਂ ਵੀ 10 ਵਾਰ ਪੈਰੋਲ ਜਾਂ ਛੁੱਟੀ ‘ਤੇ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।