Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਤੀਰਥ ਯਾਤਰੀਆਂ ਨੂੰ  ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ

ਸਿੱਖ ਤੀਰਥ ਯਾਤਰੀਆਂ ਨੂੰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ

ਸਿੱਖ ਤੀਰਥ ਯਾਤਰੀਆਂ ਨੂੰ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਤੇ ਕੀਤੇ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ
ਲਾਹੌਰ :ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਉੱਥੋਂ ਦੀ ਯਾਤਰਾ ’ਤੇ ਆਉਣ ਵਾਲੇ ਸਿੱਖ ਤੀਰਥ ਯਾਤਰੀਆਂ ਨੂੰ ਸੋਮਵਾਰ ਨੂੰ ਆਪਣੇ ਨਾਲ ਭਾਰਤੀ ਰੁਪਏ ਦੀ ਜਗ੍ਹਾ ਡਾਲਰ ਲੈ ਕੇ ਆਉਣ ਦੇ ਹੁਕਮ ਦਿੱਤੇ ਹਨ। ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ’ਤੇ ਹੋਣ ਵਾਲੇ ਸਮਾਗਮਾਂ ਵਿਚ ਭਾਗ ਲੈਣ ਲਈ 14 ਨਵੰਬਰ ਨੂੰ ਵੱਡੀ ਗਿਣਤੀ ਵਿਚ ਭਾਰਤੀ ਸਿੱਖ ਇੱਥੇ ਪੁੱਜਣਗੇ। ਪਿਛਲੇ ਸਾਲ ਇਸ ਸਮਾਗਮ ਵਿਚ ਭਾਗ ਲੈਣ ਲਈ ਭਾਰਤ ਤੋਂ ਲਗਪਗ 3000 ਸਿੱਖ ਤੀਰਥ ਯਾਤਰੀ ਵਾਹਘਾ ਬਾਰਡਰ ਰਾਹੀਂ ਇੱਥੇ ਪੁੱਜੇ ਸਨ। ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਲਾਹੌਰ ਵਿਚ ਕਿਹਾ, ਸਾਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਆਉਣ ਵਾਲੇ ਭਾਰਤੀ ਸਿੱਖਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਮੌਜੂਦਾ ਵਟਾਂਦਰਾ ਦਰ ਤੋਂ ਬਹੁਤ ਘੱਟ ਰਾਸ਼ੀ ਦਿੱਤੀ ਜਾ ਰਹੀ ਹੈ। ਅਰੋੜਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸਿੱਖਾਂ ਨੂੰ ਇੱਥੇ ਸਹੂਲਤਾਂ ਲਈ ਨੇਤਾਵਾਂ ਨੂੰ ਕੋਈ ਵਾਧੂ ਰਾਸ਼ੀ ਨਹੀਂ ਦੇਣੀ ਚਾਹੀਦੀ ।

Advertisement
Advertisement
Advertisement
Advertisement
Scroll to Top