Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:14 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਾਰੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਰ ਕੋਸ਼ਿਸ਼ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ : ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਾਰੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਰ ਕੋਸ਼ਿਸ਼ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ : ਧਾਲੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਾਰੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਰ ਕੋਸ਼ਿਸ਼ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ : ਧਾਲੀਵਾਲ
ਚੰਡੀਗੜ੍ਹ : ਦੋਹਾ ਕਤਰ ਦੀ ਦਹੇਲ ਜੇਲ੍ਹ ਵਿਚ ਬੰਦ 7 ਨੌਜਵਾਨਾਂ ਨੂੰ ਛੁਡਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਹਿੰਦੋਸਤਾਨ ਦੇ ਹੋਮ ਮਨੀਸਟਰ ਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਕੁਲਬੀਰ ਸਿੰਘ, ਗੁਰਲਾਲ ਸਿੰਘ, ਰਾਜਵਿੰਦਰ ਸਿੰਘ, ਕਰਨਦੀਪ ਸਿੰਘ, ਕੰਨਮਲਜੀਤ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਪ੍ਰਗਟ ਸਿੰਘ ਆਦਿ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਤਰ ਵਿਖੇ 7 ਸਾਲ ਦੀ ਸਜ਼ਾ ਭੁਗਤ ਰਹੇ ਪੰਜਾਬ ਦੇ 6 ਅਤੇ 1 ਯੂ. ਪੀ. ਦੇ ਨੌਜਵਾਨ ਸਬੰਧੀ ਜਾਣਕਾਰੀ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਾਰੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਰ ਕੋਸ਼ਿਸ਼ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੀੜਤ ਪਰਿਵਾਰਾਂ ਨੂੰ ਵਿਸ਼ਵਾਸ਼ ਦਿਵਾਉਂਦਾ ਹਾਂ ਕਿ ਨੌਜਵਾਨਾਂ ਨੂੰ ਜਲਦੀ ਲਿਆਂਦਾ ਜਾਵੇਗਾ। ਇਸ ਦੌਰਾਮ ਮੰਤਰੀ ਧਾਲੀਵਾਲ ਨੇ$;ਠੱਗ ਟ੍ਰੈਵਲ ਏਜੰਟਾਂ ਦੀ$;ਤਾੜਨਾ ਕਰਦਿਆਂ ਕਿਹਾ ਕਿ$;ਏਜੰਟ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਤੋਂ ਬਾਜ਼ ਆਉਣ ਅਤੇ ਸਹੀਂ ਢੰਗ ਨਾਲ ਵੀਜ਼ਾ ਲਗਾ ਕੇ ਬਾਹਰ ਭੇਜਣ ਤਾਂ ਜੋ ਨੌਜਵਾਨਾਂ ਨਾਲ$; ਸ਼ੋਸਨ ਨਾ ਹੋਵੇ। ਉਨ੍ਹਾਂ ਕਿਹਾ ਕਿ ਗਲਤ ਕੰਮ ਕਰਨ ਵਾਲੇ ਏਜੰਟ ਜੇਕਰ ਬਾਜ ਨਾ ਆਏ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਥੇ ਹੀ ਮੈਂ ਪੰਜਾਬ ਦੇ ਨੌਜਵਾਨਾਂ ਅਪੀਲ ਕਰਦਾ ਹਾਂ ਕਿ ਗਲਤ ਤਰੀਕੇ ਨਾਲ ਵਿਦੇਸ਼ ਨਾ ਜਾਣ। ਇਸ ਮੌਕੇ ਪੀੜਿਤ ਪਰਿਵਾਰਾਂ ਨੇ ਨੌਜਵਾਨਾਂ ਨੂੰ ਜੇਲ ਚੋਂ ਰਿਹਾ ਕਰਵਾਉਣ ਲਈ ਮੰਗ ਪੱਤਰ ਦਿੰਦਿਆਂ ਗੁਹਾਰ ਲਗਾਈ ਕੇ ਸਾਡੇ ਬੱਚਿਆਂ ਨੂੰ ਜਲਦੀ ਵਾਪਸ ਲਿਆਂਦਾ ਜਾਵੇ ।

Advertisement
Advertisement
Advertisement
Advertisement
Scroll to Top