Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਪਟਿਆਲਾ ਦੇ ਸੰਦੀਪ ਪਾਸੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਮੌਜੂਦਗੀ 'ਚ ਗਰੀਬ ਬੱਚਿਆਂ ਦੀ ਸਿੱਖਿਆ ਲਈ ਯੁਵਸੱਤਾ ਨੂੰ 5 ਲੱਖ ਰੁਪਏ ਦਾਨ ਕੀਤੇ

ਪਟਿਆਲਾ ਦੇ ਸੰਦੀਪ ਪਾਸੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਮੌਜੂਦਗੀ 'ਚ ਗਰੀਬ ਬੱਚਿਆਂ ਦੀ ਸਿੱਖਿਆ ਲਈ ਯੁਵਸੱਤਾ ਨੂੰ 5 ਲੱਖ ਰੁਪਏ ਦਾਨ ਕੀਤੇ

ਪਟਿਆਲਾ ਦੇ ਸੰਦੀਪ ਪਾਸੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਮੌਜੂਦਗੀ ‘ਚ ਗਰੀਬ ਬੱਚਿਆਂ ਦੀ ਸਿੱਖਿਆ ਲਈ ਯੁਵਸੱਤਾ ਨੂੰ 5 ਲੱਖ ਰੁਪਏ ਦਾਨ ਕੀਤੇ
ਪਟਿਆਲਾ ਦੇ ਸੰਦੀਪ ਪਾਸੀ ਨੇ ਗਰੀਬ ਬੱਚਿਆਂ ਦੀ ਸਿੱਖਿਆ ਲਈ ਐਨਜੀਓ ਯੁਵਸੱਤਾ ਨੂੰ 5 ਲੱਖ ਰੁਪਏ ਦਾਨ ਕੀਤੇ
ਪਟਿਆਲਾ : ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ ਐਸ ਆਰ) ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਪ੍ਰਮੁੱਖ ਟੈਕਨਾਲੋਜੀ ਕੰਪਨੀ ਇੰਟਰਸਾਫਟ ਡੇਟਾ ਲੈਬਜ਼ ਐਂਡ ਸਲਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਪਾਸੀ ਨੇ ਗਰੀਬ ਬੱਚਿਆਂ ਦੀ ਭਲਾਈ ਲਈ ਗੈਰ ਸਰਕਾਰੀ ਸੰਗਠਨ ਯੁਵਸੱਤਾ ਨੂੰ 5 ਲੱਖ ਰੁਪਏ ਦਾਨ ਕੀਤੇ। ਇਹ ਦਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਹਾਜ਼ਰੀ ਵਿੱਚ ਕੀਤਾ ਗਿਆ । ਇਹ ਯੋਗਦਾਨ ਪਛੜੇ ਭਾਈਚਾਰਿਆਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਤੇ ਮੌਕੇ ਪ੍ਰਦਾਨ ਕਰਨ ਵਿੱਚ ਗੈਰ ਸਰਕਾਰੀ ਸੰਗਠਨ ਯੁਵਸੱਤਾ ਦੇ ਯਤਨਾਂ ਦਾ ਸਮਰਥਨ ਕਰੇਗਾ। ਇਸ ਮੌਕੇ ‘ਤੇ ਯੁਵਸੱਤਾ ਦੇ ਸੰਸਥਾਪਕ ਅਤੇ ਕੋਆਰਡੀਨੇਟਰ ਪ੍ਰਮੋਦ ਸ਼ਰਮਾ ਨੇ ਇਸ ਦਾਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਇਨ੍ਹਾਂ ਛੋਟੇ ਬੱਚਿਆਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ । ਇਹ ਚੈਕ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ, ਸੈਕਟਰ 42, ਚੰਡੀਗੜ੍ਹ ਵਿਖੇ ਆਯੋਜਿਤ ਇਕ ਸ਼ਾਨਦਾਰ ਪ੍ਰੋਗਰਾਮ ਦੌਰਾਨ ਭੇਂਟ ਕੀਤਾ ਗਿਆ। ਇਸ ਸਮਾਗਮ ਵਿੱਚ 15 ਤੋਂ ਵੱਧ ਦੇਸ਼ਾਂ ਦੇ ਨੁਮਾਇੰਦੇ ਹਾਜ਼ਰ ਹੋਏ, ਜਿਨ੍ਹਾਂ ਨੇ ਇੰਟਰਸਾਫਟ ਡੇਟਾ ਲੈਬਜ਼ ਐਂਡ ਸਲਿਊਸ਼ਨਜ਼ ਦੀਆਂ ਸੀ ਐਸ ਆਰ ਪਹਿਲਕਦਮੀਆਂ ਦੀ ਵਿਸ਼ਵਵਿਆਪੀ ਪਹੁੰਚ ਅਤੇ ਪ੍ਰਭਾਵ ਨੂੰ ਰੇਖਾਂਕਿਤ ਕੀਤਾ । ਇਸ ਮੌਕੇ ‘ਤੇ ਬੋਲਦੇ ਹੋਏ ਸੰਦੀਪ ਪਾਸੀ, ਮੈਨੇਜਿੰਗ ਡਾਇਰੈਕਟਰ, ਇੰਟਰਸਾਫਟ ਡੇਟਾ ਲੈਬਜ਼ ਐਂਡ ਸਲਿਊਸ਼ਨਜ਼ ਨੇ ਕਿਹਾ ਕਿ ਕਮਿਊਨਿਟੀ ਨੂੰ ਵਾਪਸ ਦੇਣਾ ਇੰਟਰਸੌਫਟ ਡੇਟਾ ਲੈਬਜ਼ ਅਤੇ ਸਲਿਊਸ਼ਨਜ਼ ਦਾ ਮੁੱਖ ਮੰਤਵ ਹੈ। ਸਾਨੂੰ ਗਰੀਬ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਯੁਵਸੱਤਾ ਦੇ ਮਿਸ਼ਨ ਦਾ ਸਮਰਥਨ ਕਰਨ ‘ਤੇ ਮਾਣ ਹੈ। ਦਾਨ ਬਾਰੇ ਬੋਲਦੇ ਹੋਏ ਯੁਵਸੱਤਾ ਦੇ ਸੰਸਥਾਪਕ ਤੇ ਕੋਆਰਡੀਨੇਟਰ ਪ੍ਰਮੋਦ ਸ਼ਰਮਾ ਨੇ ਕਿਹਾ ਕਿ ਅਸੀਂ ਇੰਟਰਸਾਫਟ ਡੇਟਾ ਲੈਬਜ਼ ਐਂਡ ਸਲਿਊਸ਼ਨਜ਼ ਦੇ ਦਾਨ ਤੋਂ ਬਹੁਤ ਪ੍ਰਭਾਵਿਤ ਹਾਂ। “ਇਹ ਯੋਗਦਾਨ ਅਣਗਿਣਤ ਪਛੜੇ ਬੱਚਿਆਂ ਨੂੰ ਆਪਣੀ ਪੂਰੀ ਸਮਰੱਥਾ ਦਾ ਅਹਿਸਾਸ ਕਰਨ ਅਤੇ ਆਪਣੇ ਲਈ ਬਿਹਤਰ ਜੀਵਨ ਬਣਾਉਣ ਦੇ ਯੋਗ ਬਣਾਏਗਾ।

Advertisement
Advertisement
Advertisement
Advertisement
Scroll to Top