ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ
ਦੁਆਰਾ: Punjab Bani ਪ੍ਰਕਾਸ਼ਿਤ :Friday, 04 October, 2024, 11:36 AM

ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਖਾਲੀ ਕੀਤਾ ਮੁੱਖ ਮੰਤਰੀ ਨਿਵਾਸ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਉਨ੍ਹਾਂ ਨੇ 17 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ 21 ਸਤੰਬਰ ਨੂੰ ਆਤਿਸ਼ੀ ਨੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ `ਆਪ` ਸੰਸਦ ਮੈਂਬਰ ਦੀ ਸਰਕਾਰੀ ਰਿਹਾਇਸ਼ `ਤੇ ਹੀ ਰਹਿਣਗੇ।
