Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:17 am

+91 90915 01313 , +91 90916 01313

punjabbanni@gmail.com
punjabbani@yahoo.com

ਏ. ਡੀ. ਸੀ. ਗੁਰਪ੍ਰੀਤ ਗਿੱਲ ਲਿਖਣਗੇ ਡਿਊਟੀ ਤੇ ਹਾਜ਼ਰ ਨਾ ਹੋਣ ਵਾਲੇ ਬੀ. ਡੀ. ਪੀ. ਓ. ਤੇ ਸੈਕਟਰੀ ਖਿਲਾਫ਼ ਚੋਣ ਕਮਿਸ਼ਨ ਨੂੰ ਪੱਤਰ

ਏ. ਡੀ. ਸੀ. ਗੁਰਪ੍ਰੀਤ ਗਿੱਲ ਲਿਖਣਗੇ ਡਿਊਟੀ ਤੇ ਹਾਜ਼ਰ ਨਾ ਹੋਣ ਵਾਲੇ ਬੀ. ਡੀ. ਪੀ. ਓ. ਤੇ ਸੈਕਟਰੀ ਖਿਲਾਫ਼ ਚੋਣ ਕਮਿਸ਼ਨ ਨੂੰ ਪੱਤਰ

ਏ. ਡੀ. ਸੀ. ਗੁਰਪ੍ਰੀਤ ਗਿੱਲ ਲਿਖਣਗੇ ਡਿਊਟੀ ਤੇ ਹਾਜ਼ਰ ਨਾ ਹੋਣ ਵਾਲੇ ਡੀ. ਡੀ. ਪੀ. ਓ. ਤੇ ਸੈਕਟਰੀ ਖਿਲਾਫ਼ ਚੋਣ ਕਮਿਸ਼ਨ ਨੂੰ ਪੱਤਰ
ਗੁਰਦਾਸਪੁਰ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਚਾਇਤੀ ਚੋਣਾ ਦੇ ਚਲਦਿਆਂ ਜਿਨ੍ਹਾਂ ਅਧਿਕਾਰੀਆਂ ਕਰਮਚਾਰੀਆਂ ਦੀ ਡਿਊਟੀ ਲਗਾਈ ਹੈ ਨੂੰ ਡਿਊਟੀ ਤੇ ਹਰ ਹਾਲ ਵਿਚ ਹਾਜ਼ਰ ਰਹਿਣ ਦੇ ਵੀ ਹੁਕਮ ਦਾਗੇ ਹੋਏ ਹਨ ਪਰ ਬੀਤੇ ਦਿਨੀਂ ਗੁਰਦਾਸਪੁਰ ਦੇ ਡੀ. ਡੀ. ਪੀ. ਓ. ਤੇ ਸੈਕਟਰੀ ਦੇ ਸ਼ਾਮ ਦੇ ਸਾਢੇ ਤਿੰਨ ਵਜੇ ਤੱਕ ਵੀ ਡਿਊਟੀ ਤੇ ਗੈਰ ਹਾਜ਼ਰ ਹੋਣ ਦਾ ਸਖ਼ਤ ਨੋਟਿਸ ਲੈਂਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਆਖਿਆ ਹੈ ਕਿ ਉਹ ਇਸ ਸਬੰਧੀ ਚੋਣ ਕਮਿਸ਼ਨ ਨੂੰ ਕਾਰਵਾਈ ਲਈ ਪੱਤਰ ਲਿਖਣਗੇ। ਦੱਸਣਯੋਗ ਹੈ ਕਿ ਏ. ਡੀ. ਸੀ. ਖੁਦ ਵੀ ਦੋਹਾਂ ਅਧਿਕਾਰੀਆਂ ਦੀ ਸੀਟ ਤੇ ਆਉਣ ਲਈ ਇੰਤਜ਼ਾਰ ਕਰਦੇ ਰਹੇ ਪਰ ਉਹ ਨਹੀਂ ਆਏ ।

Advertisement
Advertisement
Advertisement
Advertisement
Scroll to Top