Breaking News ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾ

ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ : ਕੰਗਨਾ

ਦੁਆਰਾ: Punjab Bani ਪ੍ਰਕਾਸ਼ਿਤ :Thursday, 03 October, 2024, 01:01 PM

ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ : ਕੰਗਨਾ
ਸਿ਼ਮਲਾ : ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਬੀਜੇਪੀ ਸੰਸਦ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਅੱਗੇ ਅਤੇ ਪਿੱਛੇ ਰਾਜਾਂ ਤੋਂ ਇੱਥੇ ਨਵੀਆਂ ਚੀਜ਼ਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ, ਚਾਹੇ ਉਹ ਚਿੱਟਾ, ਹਿੰਸਾ ਜਾਂ ਕੁਝ ਵੀ ਹੋਵੇ। ਉਨ੍ਹਾਂ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਮੈਂ ਕਿਸ ਰਾਜ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬਹੁਤ ਗਰਮ ਹੁੰਦਾ ਹੈ ਅਤੇ ਉਹ ਬਹੁਤ ਹੁਸ਼ਿਆਰ ਹੁੰਦੇ ਹਨ। ਉਹ ਨਸ਼ੇ ਕਰਦੇ ਹਨ, ਸ਼ਰਾਬ ਪੀਂਦੇ ਹਨ ਅਤੇ ਰੌਲਾ ਪਾਉਂਦੇ ਹਨ। ਕੰਗਨਾ ਨੇ ਅੱਗੇ ਕਿਹਾ ਕਿ ਮੈਂ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਕਰਦੀ ਹਾਂ ਕਿ ਉਹ ਇਨ੍ਹਾਂ ਦੇ ਪ੍ਰਭਾਵ `ਚ ਨਾ ਆਉਣ। ਅਸੀਂ ਉਨ੍ਹਾਂ ਤੋਂ ਕੁਝ ਵੀ ਨਹੀਂ ਸਿਖਣਾ ਹੈ, ਉਨ੍ਹਾਂ ਨੇ ਸਾਡੀ ਜਵਾਨੀ ਬਰਬਾਦ ਕਰ ਦਿੱਤੀ ਹੈ । ਦੱਸਣਯੋਗ ਹੈ ਕਿ ਬੀਤੇ ਦਿਨੀਂ ਵੀ ਕੰਗਨਾ ਰਣੌਤ ਨੇ ਗਾਂਧੀ ਜੈਅੰਤੀ ਤੇ ਲਾਲ ਬਹਾਦਰ ਸ਼ਾਸਤਰੀ ਅਤੇ ਮਹਾਤਮਾ ਗਾਂਧੀ ਤੇ ਪੋਸਟ ਕਰਕੇ ਇਕ ਨਵਾਂ ਵਿਵਾਦ ਪੈਦਾ ਕਰ ਦਿੱਤਾ ਹੈ ।



Scroll to Top