Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 9:09 pm

+91 90915 01313 , +91 90916 01313

punjabbanni@gmail.com
punjabbani@yahoo.com

ਯੂ. ਪੀ. ਪੁਲਸ ਕੀਤੀ ਹਾਥਰਸ ਭਗਦੜ ਦੀ ਘਟਨਾ ਨਾਲ ਸਬੰਧਤ 11 ਜਣਿਆਂ ਖਿਲਾਫ 3200 ਪੰਨਿਆਂ ਦੀ ਚਾਰਜਸ਼ੀਟ ਤਿਆਰ

ਯੂ. ਪੀ. ਪੁਲਸ ਕੀਤੀ ਹਾਥਰਸ ਭਗਦੜ ਦੀ ਘਟਨਾ ਨਾਲ ਸਬੰਧਤ 11 ਜਣਿਆਂ ਖਿਲਾਫ 3200 ਪੰਨਿਆਂ ਦੀ ਚਾਰਜਸ਼ੀਟ ਤਿਆਰ

ਯੂ. ਪੀ. ਪੁਲਸ ਕੀਤੀ ਹਾਥਰਸ ਭਗਦੜ ਦੀ ਘਟਨਾ ਨਾਲ ਸਬੰਧਤ 11 ਜਣਿਆਂ ਖਿਲਾਫ 3200 ਪੰਨਿਆਂ ਦੀ ਚਾਰਜਸ਼ੀਟ ਤਿਆਰ
ਨਵੀਂ ਦਿੱਲੀ : ਭਾਰਤ ਦੇਸ਼ ਦੇ ਸੂਬੇ ਉੱਤਰ ਪ੍ਰਦੇਸ਼ ਪੁਲਸ ਨੇ ਹਾਥਰਸ ਭਗਦੜ ਦੀ ਘਟਨਾ ਨਾਲ ਸਬੰਧਤ 11 ਜਣਿਆਂ ਖਿਲਾਫ 3200 ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ। ਇਸ ਭਗਦੜ ਵਿੱਚ 121 ਲੋਕਾਂ ਦੀ ਮੌਤ ਹੋ ਗਈ ਸੀ । ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਏਪੀ ਸਿੰਘ ਅਨੁਸਾਰ ਚਾਰਜਸ਼ੀਟ ਵਿੱਚ ਸੂਰਜ ਪਾਲ ਉਰਫ਼ ਭੋਲੇ ਬਾਬਾ ਦਾ ਜ਼ਿਕਰ ਨਹੀਂ ਹੈ ਜਿਨ੍ਹਾਂ ਨੇ ਹਾਥਰਸ ਵਿੱਚ ਸਤਿਸੰਗ ਨੂੰ ਸੰਬੋਧਨ ਕੀਤਾ ਸੀ । ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ 4 ਅਕਤੂਬਰ ਨੂੰ ਤੈਅ ਕੀਤੀ ਗਈ ਹੈ। ਇਸ ਮਾਮਲੇ ਵਿਚ ਪੁਲੀਸ ਨੇ 91 ਦਿਨਾਂ ਵਿਚ ਜਾਂਚ ਮੁਕੰਮਲ ਕਰਨ ਤੋਂ ਬਾਅਦ ਚਾਰਜਸ਼ੀਟ ਦਾਇਰ ਕੀਤੀ। ਪੁਲਸ ਵੱਲੋਂ ਪਹਿਲਾਂ ਦਰਜ ਕੀਤੀ ਐਫਆਈਆਰ ਅਨੁਸਾਰ ਸਤਿਸੰਗ ਸਮਾਗਮ ਵਿਚ ਸਿਰਫ 80,000 ਸ਼ਰਧਾਲੂਆਂ ਦੇ ਇਕੱਠੇ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਇਸ ਦੇ ਬਾਵਜੂਦ ਲਗਪਗ 2,50,000 ਲੋਕ ਇਕੱਠੇ ਹੋ ਗਏ ਸਨ। ਪੁਲੀਸ ਅਨੁਸਾਰ ਇਸ ਘਟਨਾ ਵਿਚ ਮੁੱਖ ਦੋਸ਼ੀ ਦੀ ਪਛਾਣ ਦੇਵਪ੍ਰਕਾਸ਼ ਮਧੁਕਰ ਵਜੋਂ ਹੋਈ ਸੀ ।

Advertisement
Advertisement
Advertisement
Advertisement
Scroll to Top