Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:56 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਮੀਨ ਬਦਲੇ ਰੁਜ਼ਗਾਰ ਕੇਸ ਵਿਚ ਲਾਲੂ ਪ੍ਰਸਾਦ ਯਾਦਵ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ

ਜ਼ਮੀਨ ਬਦਲੇ ਰੁਜ਼ਗਾਰ ਕੇਸ ਵਿਚ ਲਾਲੂ ਪ੍ਰਸਾਦ ਯਾਦਵ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ

ਜ਼ਮੀਨ ਬਦਲੇ ਰੁਜ਼ਗਾਰ ਕੇਸ ਵਿਚ ਲਾਲੂ ਪ੍ਰਸਾਦ ਯਾਦਵ, ਤੇਜਸਵੀ ਤੇ ਤੇਜ ਪ੍ਰਤਾਪ ਨੂੰ ਜ਼ਮਾਨਤ
ਨਵੀਂ ਦਿੱਲੀ : ਦਿੱਲੀ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਜ਼ਮੀਨ-ਬਦਲੇ-ਨੌਕਰੀ ਮਨੀ ਲਾਂਡਰਿੰਗ ਮਾਮਲੇ ਵਿਚ ਜ਼ਮਾਨਤ ਦੇ ਦਿੱਤੀ ਹੈ।ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਪ੍ਰਤੀ ਵਿਅਕਤੀ ਇਕ ਲੱਖ ਰੁਪਏ ਦਾ ਬਾਂਡ ਭਰਨ ਦੇ ਆਧਾਰ ਉਤੇ ਇਹ ਰਾਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਮਲੇ ਦੀ ਜਾਰੀ ਜਾਂਚ ਦੌਰਾਨ ਗ੍ਰਿਫ਼ਤਾਰ ਨਾ ਕੀਤਾ ਜਾਵੇ।

Advertisement
Advertisement
Advertisement
Advertisement
Scroll to Top