Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:02 am

+91 90915 01313 , +91 90916 01313

punjabbanni@gmail.com
punjabbani@yahoo.com

ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ

ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ

ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਸੌਂਪੇ ਸੰਗੀਤ ਸਾਜ
ਗੁਰਬਾਣੀ ਦੇ ਪ੍ਰਚਾਰ ਪਸਾਰ ’ਚ ਵੱਧ ਤੋਂ ਵੱਧ ਯੋਗਦਾਨ ਪਾਉਣ ਰਾਗੀ ਕਵੀਸ਼ਰੀ ਜਥੇ : ਜਥੇਦਾਰ ਕਰਤਾਰਪੁਰ
ਡਕਾਲਾ 7 ਅਕਤੂਬਰ: ਸੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਪੁੱਜਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਜੇ ਰਾਗੀ ਜੱਥਿਆਂ ਨੂੰ ਸੰਗੀਤ ਸਾਜ਼ ਸੌਂਪੇ,ਜਿਨ੍ਹਾਂ ਵਿਚ ਹਰਮੋਨੀਅਮ ਅਤੇ ਤਬਲਾ ਆਦਿ ਸ਼ਾਮਲ ਸਨ। ਇਸ ਮੌਕੇ ਜਥੇਦਾਰ ਕਰਤਾਰਪੁਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖੀ ਦੇ ਪ੍ਰਚਾਰ ਪਸਾਰ ਖੇਤਰ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਅਤੇ ਲੋੜਵੰਦ ਰਾਗੀ ਜੱਥਿਆਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਧਰਮ ਦੇ ਪ੍ਰਚਾਰ ਪਸਾਰ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਸਕਣ। ਉਨ੍ਹਾਂ ਢਾਡੀ,ਕਵੀਸ਼ਰੀ ਅਤੇ ਰਾਗੀ ਜੱਥਿਆਂ ਨੂੰ ਗੁਰਬਾਣੀ ਦੇ ਪ੍ਰਚਾਰ ਪਸਾਰ ਲਈ ਪ੍ਰੇਰਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਸੁਖਦੀਪ ਸਿੰਘ ਅਤੇ ਨਵਦੀਪ ਸਿੰਘ ਨੂੰ ਹਰਮੋਨੀਅਮ ਅਤੇ ਤਬਲਾ ਜੋੜੀ ਭੇਂਟ ਕੀਤੀ ਗਈ ਹੈ। ਇਸ ਦੌਰਾਨ ਗੁਰਜੀਤ ਸਿੰਘ ਉਪਲੀ ਆਦਿ ਸਖਸ਼ੀਅਤਾਂ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top