Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:34 pm

+91 90915 01313 , +91 90916 01313

punjabbanni@gmail.com
punjabbani@yahoo.com

ਜੰਮੂ ਕਸ਼ਮੀਰ ਚੋਣ ਨਤੀਜੇ: ਕਾਂਗਰਸ-ਐੱਨਸੀ ਗੱਠਜੋੜ ਨੂੰ ਬੜ੍ਹਤ

ਜੰਮੂ ਕਸ਼ਮੀਰ ਚੋਣ ਨਤੀਜੇ: ਕਾਂਗਰਸ-ਐੱਨਸੀ ਗੱਠਜੋੜ ਨੂੰ ਬੜ੍ਹਤ

ਜੰਮੂ ਕਸ਼ਮੀਰ ਚੋਣ ਨਤੀਜੇ: ਕਾਂਗਰਸ-ਐੱਨਸੀ ਗੱਠਜੋੜ ਨੂੰ ਬੜ੍ਹਤ
ਜੰਮੂ/ਸ੍ਰੀਨਗਰ : ਸ਼ੁਰੂਆਤੀ ਰੁਝਾਨਾਂ ਵਿਚ ਨੈਸ਼ਨਲ ਕਾਨਫਰੰਸ-ਕਾਂਗਰਸ ਗੱਠਜੋੜ ਨੇ ਜੰਮੂ ਕਸ਼ਮੀਰ ਵਿਚ 48 ਸੀਟਾਂ ਨਾਲ ਲੀਡ ਬਣਾ ਲਈ ਹੈ ਜਦੋਂਕਿ ਭਾਜਪਾ 28 ਸੀਟਾਂ ਨਾਲ ਅੱਗੇ ਹੈ। ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਉਮਰ ਅਬਦੁੱਲਾ, ਕਾਂਗਰਸ ਪ੍ਰਧਾਨ ਤਾਰਿਕ ਅਹਿਮਦ ਕਾਰਾ, ਏਆਈਸੀਸੀ ਦੇ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਤੇ ਸੀਪੀਆਈ (ਐੱਮ) ਆਗੂ ਐੱਮਵਾਈ ਤਾਰੀਗਾਮੀ ਤੇ ਭਾਜਪਾ ਦੇ ਸਾਬਕਾ ਮੰਤਰੀ ਸ਼ਾਮ ਲਾਲ ਸ਼ਰਮਾ ਨੇ ਆਪੋ ਆਪਣੀਆਂ ਸੀਟਾਂ ’ਤੇ ਲੀਡ ਬਣਾਈ ਹੋਈ ਹੈ।

Advertisement
Advertisement
Advertisement
Advertisement
Scroll to Top