Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਮਜ਼ਬੂਤ ਕਰਨ ਲਈ ਵਚਨਬੱਧ : ਨੱਢਾ

ਸਰਕਾਰ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਮਜ਼ਬੂਤ ਕਰਨ ਲਈ ਵਚਨਬੱਧ : ਨੱਢਾ

ਸਰਕਾਰ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਮਜ਼ਬੂਤ ਕਰਨ ਲਈ ਵਚਨਬੱਧ : ਨੱਢਾ
ਨਵੀਂ ਦਿੱਲੀ : ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨੇ ਅੱਜ ਕਿਹਾ ਕਿ ਭਾਰਤ ਦੀ ਸਿਹਤ ਪ੍ਰਣਾਲੀ ਵਿਸ਼ਵ ਪੱਧਰੀ ਸਿਹਤ ਕਵਰੇਜ ਪ੍ਰਾਪਤ ਕਰਨ ਲਈ ਪੂਰੀ ਸਰਕਾਰ ਅਤੇ ਪੂਰੇ ਸਮਾਜ ਦੇ ਦ੍ਰਿਸ਼ਟੀਕੋਣ ਨੂੰ ਅਪਣਾਉਂਦੀ ਹੈ, ਜਿਸ ਵਿੱਚ ਮੁੱਢਲੀ ਸਿਹਤ ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉਹ ਇੱਥੇ ਵਿਸ਼ਵ ਸਿਹਤ ਸੰਸਥਾ ਦੇ ਦੱਖਣ-ਪੂਰਬੀ ਏਸ਼ੀਆ ਖੇਤਰ (ਐੱਸ. ਈ. ਏ. ਆਰ. ਓ.) ਦੇ 77ਵੇਂ ਸੈਸ਼ਨ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਸਿਹਤ ਕਵਰੇਜ ਮੁਹੱਈਆ ਕਰਨ ਦੀ ਵਚਨਬੱਧਤਾ ਮੁਤਾਬਕ, ਕੇਂਦਰ ਸਰਕਾਰ ਨੇ ਦੁਨੀਆ ਦੀ ਸਭ ਤੋਂ ਵੱਡੀ ਜਨਤਕ ਤੌਰ ’ਤੇ ਫੰਡਿਡ ਸਿਹਤ ਅਸ਼ੌਰੈਂਸ ਸਕੀਮ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ-ਜਨ ਆਰੋਗਿਆ ਯੋਜਨਾ (ਏਬੀ ਪੀਐੱਮ-ਜੇਏਵਾਈ) ਸ਼ੁਰੂ ਕੀਤੀ ਹੈ। ਇਸ ਯੋਜਨਾ ਅਧੀਨ 12 ਕਰੋੜ ਤੋਂ ਜ਼ਿਆਦਾ ਪਰਿਵਾਰ ਸ਼ਾਮਲ ਹਨ ।

Advertisement
Advertisement
Advertisement
Advertisement
Scroll to Top