ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਕੀਤਾ ਭਾਰਤੀ ਫ਼ੌਜ ਦਾ ਜਵਾਨ ਅਗਵਾ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 October, 2024, 12:06 PM

ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਕੀਤਾ ਭਾਰਤੀ ਫ਼ੌਜ ਦਾ ਜਵਾਨ ਅਗਵਾ
ਅੰਨਤਨਾਗ : ਭਾਰਤ ਦੇਸ਼ ਦੇ ਸੂਬੇ ਹਿਮਾਚਲ ਦੇ ਜੰਮੂ ਕਸ਼ਮੀਰ ਦੇ ਅਨੰਤਨਾਗ ਵਿੱਚ ਇੱਕ ਟੈਰੀਟੋਰੀਅਲ ਆਰਮੀ ਸਿਪਾਹੀ ਨੂੰ ਕਥਿਤ ਤੌਰ ‘ਤੇ ਅੱਤਵਾਦੀਆਂ ਨੇ ਅਗਵਾ ਕਰ ਲਿਆ ਹੈ । ਸੂਤਰਾਂ ਮੁਤਾਬਕ ਅਨੰਤਨਾਗ ਦੇ ਜੰਗਲੀ ਖੇਤਰ ਤੋਂ ਦੋ ਟੀਏ ਸਿਪਾਹੀਆਂ ਨੂੰ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ ਸੀ, ਹਾਲਾਂਕਿ ਉਨ੍ਹਾਂ ਵਿੱਚੋਂ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ।ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਸੁਰੱਖਿਆ ਬਲਾਂ ਨੇ ਲਾਪਤਾ ਜਵਾਨ ਦੀ ਭਾਲ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ ।