ਪੰਜਾਬ ਸਰਕਾਰ ਪ੍ਰਸ਼ਾਸਨਿਕ ਫੇਰਬਦਲ ਕਰਨ ਦੇ ਚਲਦਿਆ ਚੀਫ਼ ਸੈਕਟਰੀ ਬਦਲਿਆ
ਦੁਆਰਾ: Punjab Bani ਪ੍ਰਕਾਸ਼ਿਤ :Wednesday, 09 October, 2024, 02:51 PM

ਪੰਜਾਬ ਸਰਕਾਰ ਪ੍ਰਸ਼ਾਸਨਿਕ ਫੇਰਬਦਲ ਕਰਨ ਦੇ ਚਲਦਿਆ ਚੀਫ਼ ਸੈਕਟਰੀ ਬਦਲਿਆ
ਚੰਡੀਗੜ੍ਹ : ਪੰਜਾਬ ਵਿਚ ਮੌਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਵੱਡਾ ਪ਼ਸ਼ਾਸਨਿਕ ਫੇਰਬਦਲ ਕਰਦਿਆਂ ਚੀਫ ਸੈਕਟਰੀ ਪੰਜਾਬ ਨੂੰ ਹੀ ਬਦਲ ਦਿੱਤਾ, ਜੋ ਇਸ ਤਰ੍ਹਾਂ ਹੈ।