Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:30 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ

ਪੰਚਾਇਤ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਨੂੰ ਪੰਜਾਬ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਰਾਜ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਐਲਾਨੀ ਗਈ ਹੈ । ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਚੰਡੀਗੜ੍ਹ ਸਥਿਤ ਪੰਜਾਬ ਰਾਜ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਗੂ ਹੋਵੇਗੀ ।

Advertisement
Advertisement
Advertisement
Advertisement
Scroll to Top