ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕੀਤੀ ਜਿੱਤ ਪ੍ਰਾਪਤ
ਦੁਆਰਾ: Punjab Bani ਪ੍ਰਕਾਸ਼ਿਤ :Tuesday, 08 October, 2024, 12:52 PM

ਹਰਿਆਣਾ ਵਿਧਾਨ ਸਭਾ ਚੋਣਾਂ ਵਿਚ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਕੀਤੀ ਜਿੱਤ ਪ੍ਰਾਪਤ
ਹਰਿਆਣਾ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਹੋਈਆਂ ਵਿਧਾਨ ਸਭਾ ਚੋਣਾਂ 2024 ਦੀ ਵੋਟਿੰਗ ਦੌਰਾਨ ਪਹਿਲਾ ਨਤੀਜਾ ਸਾਹਮਣੇ ਆਉਣ ਤੇ ਥਾਨੇਸਰ ਸੀਟ ਤੋਂ ਕਾਂਗਰਸ ਦੇ ਅਸ਼ੋਕ ਅਰੋੜਾ ਨੇ ਜਿੱਤ ਹਾਸਲ ਕਰਨ ਦਾ ਪਤਾ ਚੱਲਿਆ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਕਾਊਂਟਿੰਗ ਪੂਰੀ ਹੋਣ ਤੱਕ ਕਿਸ ਪਾਰਟੀ ਦੇ ਕਿੰਨੇ ਉਮੀਦਵਾਰ ਕਿੰਨੇ ਫਰਕ ਨਾਲ ਜਿੱਤ ਪ੍ਰਾਪਤ ਕਰਦੇ ਹਨ ਤੇ ਹਾਰਦੇ ਹਨ ਬਾਰੇ ਹਾਲੇ ਕੁਝ ਸਮੇਂ ਬਾਅਦ ਹੀ ਪਤਾ ਲੱਗ ਸਕੇਗਾ ।
