ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ `ਤੇ ਅਦਾਲਤ ਨੇ ਡਿਪਟੀ ਕਮਿਸ਼ਨਰ ਨੂੰ ਮਾਮਲੇ `ਚ ਤਲਬ ਕਰਦਿਆਂ 9 ਤੱਕ ਮੰਗਿਆ ਜਵਾਬ
ਦੁਆਰਾ: Punjab Bani ਪ੍ਰਕਾਸ਼ਿਤ :Tuesday, 08 October, 2024, 01:23 PM

ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ `ਤੇ ਅਦਾਲਤ ਨੇ ਡਿਪਟੀ ਕਮਿਸ਼ਨਰ ਨੂੰ ਮਾਮਲੇ `ਚ ਤਲਬ ਕਰਦਿਆਂ 9 ਤੱਕ ਮੰਗਿਆ ਜਵਾਬ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਪਿੰਡ ਪਾਪੜੀ ਦੇ ਉਮੀਦਵਾਰੀ ਦੇ ਚਾਰ ਦਾਅਵੇਦਾਰਾਂ ਦੀ ਪਟੀਸ਼ਨ `ਤੇ ਡਿਪਟੀ ਕਮਿਸ਼ਨਰ ਨੂੰ ਮਾਮਲੇ `ਚ ਤਲਬ ਕਰਦਿਆਂ 9 ਅਕਤੂਬਰ ਤੱਕ ਜਵਾਬ ਮੰਗਿਆ ਹੈ।