Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:50 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੀਆਂ ਚਾਰ ਜਿਮਨੀ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਨੇ ਕੀਤੀ ਤਿਆਰੀ ਸ਼ੁਰੂ

ਪੰਜਾਬ ਦੀਆਂ ਚਾਰ ਜਿਮਨੀ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਨੇ ਕੀਤੀ ਤਿਆਰੀ ਸ਼ੁਰੂ

ਪੰਜਾਬ ਦੀਆਂ ਚਾਰ ਜਿਮਨੀ ਵਿਧਾਨ ਸਭਾ ਸੀਟਾਂ ਤੇ ਹੋਣ ਵਾਲੀਆਂ ਚੋਣਾਂ ਲਈ ਭਾਜਪਾ ਨੇ ਕੀਤੀ ਤਿਆਰੀ ਸ਼ੁਰੂ
ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ `ਤੇ ਹੋਣ ਵਾਲੀਆਂ ਜਿ਼ਮਨੀ ਚੋਣਾਂ ਲਈ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।ਭਾਜਪਾ ਨੇ ਚੋਣਾਂ ਲਈ ਇੰਚਾਰਜ ਅਤੇ ਸਹਿ ਇੰਚਾਰਜ ਨਿਯੁਕਤ ਕੀਤੇ ਗਏ ਹਨ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾਹਾ ਦਾ ਇੰਚਾਰਜ ਬਣਾਇਆ ਗਿਆ ਹੈ। ਨਾਲ ਹੀ ਦਿਆਲ ਸਿੰਘ ਸੋਢੀ ਨੂੰ ਇੰਚਾਰਜ ਲਾਇਆ ਗਿਆ ਹੈ। ਇਸੇ ਤਰ੍ਹਾਂ ਮਨੋਰੰਜਨ ਕਾਲੀਆ ਨੂੰ ਹਲਕਾ ਇੰਚਾਰਜ ਅਤੇ ਜਗਮੋਹਨ ਸਿੰਘ ਰਾਜੂ ਨੂੰ ਬਰਨਾਲਾ ਦਾ ਇੰਚਾਰਜ ਬਣਾਇਆ ਗਿਆ ਹੈ। ਜਦੋਂਕਿ ਚੱਬੇਵਾਲ ਵਿਧਾਨ ਸਭਾ ਹਲਕੇ ਦੀ ਕਮਾਨ ਸ਼ਵੇਤ ਮਲਿਕ ਨੂੰ ਸੌਂਪੀ ਗਈ ਹੈ। ਇਸ ਦੌਰਾਨ ਪਰਮਿੰਦਰ ਸਿੰਘ ਬਰਾੜ ਨੂੰ ਇੰਚਾਰਜ ਲਾਇਆ ਗਿਆ ਹੈ। ਅਸ਼ਵਨੀ ਸ਼ਰਮਾ ਨੂੰ ਡੇਰਾ ਬਾਬਾ ਨਾਨਕ ਖੇਤਰ ਦਾ ਇੰਚਾਰਜ, ਰਾਕੇਸ਼ ਰਾਠੌਰ ਨੂੰ ਇੰਚਾਰਜ ਬਣਾਇਆ ਗਿਆ ਹੈ। ਅਨਿਲ ਸਰੀਨ ਨੂੰ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top